ਪਾਰਲੀਮੈਂਟ ਚੋਣ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਜਾਵੇ, ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਫ਼ੈਸਲਾ ਕਰਾਂਗੇ: ਸੁਖਬੀਰ ਬਾਦਲ

sad
ਸੁਖਬੀਰ ਬਾਦਲ ਵੱਲੋਂ ਪਾਰਟੀ ਨੂੰ ਲੋਕ ਸਭਾ ਦੀ ਤਿਆਰੀ ਦੀ ਅਪੀਲ

ਪਾਰਲੀਮੈਂਟ ਚੋਣ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਜਾਵੇ, ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਫ਼ੈਸਲਾ ਕਰਾਂਗੇ: ਸੁਖਬੀਰ ਬਾਦਲ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ‘ਚ ਕੀਤੀ ਜਾ ਰਹੀ ਪ੍ਰੈਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਜਾਵੇ ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਫ਼ੈਸਲਾ ਕੀਤਾ ਜਾਵੇਗਾ

Big blow to Congress: Senior leader Joginder Singh Panjgrain joins SAD in presence of Sukhbir Badal
ਪਾਰਲੀਮੈਂਟ ਚੋਣ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਜਾਵੇ, ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਫ਼ੈਸਲਾ ਕਰਾਂਗੇ: ਸੁਖਬੀਰ ਬਾਦਲ

ਇਸ ਮੌਕੇ ਉਹਨਾਂ ਕਿਹਾ ਕਿ ਉਹ ਪੁਰਾਣੇ ਲੋਕ ਸਭਾ ‘ਤੇ ਅਕਾਲੀ-ਭਾਜਪਾ ਸਰਕਾਰ 10-3 ਦੇ ਫਾਰਮੂਲੇ ‘ਤੇ ਚੋਣ ਲੜੀ ਜਾਵੇਗੀ।

sad
ਪਾਰਲੀਮੈਂਟ ਚੋਣ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਜਾਵੇ, ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਫ਼ੈਸਲਾ ਕਰਾਂਗੇ: ਸੁਖਬੀਰ ਬਾਦਲ

ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਕੇਂਦਰ, ਸੂਬਾ ਸਰਕਾਰ ਤੇ ਪਿਛਲੀ ਅਕਾਲੀ -ਭਾਜਪਾ ਸਰਕਾਰ ਦੀ ਕਾਰਗੁਜ਼ਾਰੀ ਪੇਸ਼ ਕੀਤੀ ਜਾਵੇਗੀ। ਪਾਰਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਤਿੰਨਾਂ ਪਾਰਟੀਆਂ ਦੀ ਕਾਰਗੁਜ਼ਾਰੀ ਵੱਡਾ ਮੁੱਦਾ ਰਹੇਗੀ ਤੇ ਚੋਣਾਂ ‘ਚ ਅਕਾਲੀ ਦਲ ਪਰਫਾਰਮੈਂਸ ਦੀ ਗੱਲ ਕਰੇਗਾ।

-PTC News