Sat, Apr 27, 2024
Whatsapp

ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬੂਲ

Written by  Shanker Badra -- April 14th 2018 11:32 AM -- Updated: April 19th 2018 03:59 PM
ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬੂਲ

ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬੂਲ

ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬੂਲ:ਪੰਜਾਬ ਦੇ ਉੱਘੇ ਮਾਡਲ ਤੇ ਸਿੰਗਰ ਪਰਮੀਸ਼ ਵਰਮਾ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾਈ ਕੇ ਜਾਨਲੇਵਾ ਹਮਲਾ ਹੋਇਆ ਹੈ।ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬੂਲਪਰਮੀਸ਼ ਵਰਮਾ 'ਤੇ ਹਮਲਾ ਕਰਨ ਵਾਲੇ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਹਮਲੇ ਦੀ ਗੱਲ ਨੂੰ ਕਬੂਲਿਆ ਹੈ।ਉਸ ਨੇ ਸਾਫ-ਸਾਫ ਸ਼ਬਦਾਂ 'ਚ ਕਿਹਾ ਹੈ ਕਿ ਇਹ ਹਮਲਾ ਉਸ ਨੇ ਕੀਤਾ ਹੈ।ਇਸ ਵਾਰ ਉਹ ਬਚ ਗਿਆ ਹੈ ਪਰ ਅਗਲੀ ਵਾਰ ਨਹੀਂ ਬਚੇਗਾ।ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬੂਲਫੇਸਬੁੱਕ 'ਤੇ ਦਿਲਪ੍ਰੀਤ ਸਿੰਘ ਧਾਹਨ ਨਾਂ ਦੇ ਇਸ ਵਿਅਕਤੀ ਨੇ ਪਰਮੀਸ਼ ਵਰਮਾ ਨੂੰ ਕਿਹਾ ਕਿ,ਉਦੋਂ ਤਾਂ ਬਹੁਤ ਚੈਲੇਂਜ ਕਰਦਾ ਸੀ ਕਿ ਫੁੱਲ ਜਾਣਕਾਰੀ ਹੈ,ਆਜਾ ਜਿਥੇ ਮਰਜ਼ੀ।ਉਸ ਨੇ ਕਿਹਾ ਦੇਖਲਾ ਤੂੰ ਕਿਦਾਂ ਬਚ -ਬਚ ਕੇ ਨਿਕਲਦਾ ਰਿਹਾ ਹੈ,ਫਿਰ ਵੀ ਧੱਕੇ ਚੜ੍ਹ ਹੀ ਗਿਆ।ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬੂਲਉਸ ਨੇ ਸਾਫ-ਸਾਫ ਸ਼ਬਦਾਂ 'ਚ ਕਿਹਾ ਹੈ ਕਿ ਇਹ ਹਮਲਾ ਉਸ ਨੇ ਕੀਤਾ ਹੈ।ਇਸ ਵਾਰ ਉਹ ਬਚ ਗਿਆ ਹੈ ਪਰ ਅਗਲੀ ਵਾਰ ਨਹੀਂ ਬਚੇਗਾ।ਦਿਲਪ੍ਰੀਤ ਸਿੰਘ ਨਾਂ ਦੇ ਇਸ ਵਿਅਕਤੀ ਨੇ ਪਰਮੀਸ਼ ਵਰਮਾ ਨੂੰ ਕਿਹਾ ਕਿ ਤੈਨੂੰ ਕਿਹਾ ਸੀ ਕਿ ਗੱਲ ਮੰਨ ਲੈ ਨਹੀਂ ਤਾਂ ਸਿੱਧਾ ਮਿਲਾਂਗੇ,ਅੱਜ ਦੇਖ ਲੈ ਮਿਲ ਹੀ ਲਿਆ ਆਪਾਂ।ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਸੋਸ਼ਲ ਮੀਡੀਆ 'ਤੇ ਕੀਤਾ ਕਬੂਲਸਿੱਧਾ ਮਿਲਣਾ ਹੁਣ ਮਹਿੰਗਾ ਪੈ ਗਿਆ ਤੈਨੂੰ ਅੱਜ।ਹੁਣ ਸ਼ੁਰੂ ਹੋ ਗਈ ਆਪਣੀ ਤੇ ਦੇਖਣਾ ਬਾਕੀ ਹੈ ਕਿ ਇਹ ਕਿਥੇ ਮੁੱਕਦੀ ਹੈ। -PTCNews


Top News view more...

Latest News view more...