ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਟੈਚੀ ‘ਚ ਪਾ ਕੇ ਅੰਮ੍ਰਿਤਸਰ ਤੋਂ ਪੁਣੇ ਲਿਜਾ ਰਹੇ ਯਾਤਰੀ ਗ੍ਰਿਫ਼ਤਾਰ

Passengers arrested from Amritsar to Pune carrying holy form of Guru Granth Sahib Ji
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨਸਰੂਪ ਅਟੈਚੀ 'ਚ ਪਾ ਕੇ ਅੰਮ੍ਰਿਤਸਰ ਤੋਂ ਪੁਣੇ ਲਿਜਾ ਰਹੇ ਯਾਤਰੀ ਗ੍ਰਿਫ਼ਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਟੈਚੀ ‘ਚ ਪਾ ਕੇ ਅੰਮ੍ਰਿਤਸਰ ਤੋਂ ਪੁਣੇ ਲਿਜਾ ਰਹੇ ਯਾਤਰੀ ਗ੍ਰਿਫ਼ਤਾਰ:ਰਾਜਾਸਾਂਸੀ : ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਦੀ ਉਡਾਣ ਰਾਹੀਂ ਅਟੈਚੀ ‘ਚ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮਹਾਰਾਸ਼ਟਰ ਦੇ ਪੁਣੇ ਵਿਖੇ ਲਿਜਾ ਰਹੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Passengers arrested from Amritsar to Pune carrying holy form of Guru Granth Sahib Ji
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨਸਰੂਪ ਅਟੈਚੀ ‘ਚ ਪਾ ਕੇ ਅੰਮ੍ਰਿਤਸਰ ਤੋਂ ਪੁਣੇ ਲਿਜਾ ਰਹੇ ਯਾਤਰੀ ਗ੍ਰਿਫ਼ਤਾਰ

ਦਰਅਸਲ ‘ਚ ਇਹ ਦੋਵੇਂ ਯਾਤਰੀ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਸਪਾਈਸ ਜੈਟ ਦੀ ਉਡਾਣ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪਅਟੈਚੀ ‘ਚ ਪਾ ਕੇਪੁਣੇ ਵਿਖੇ ਲਿਜਾ ਰਹੇ ਸੀ।

Passengers arrested from Amritsar to Pune carrying holy form of Guru Granth Sahib Ji
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨਸਰੂਪ ਅਟੈਚੀ ‘ਚ ਪਾ ਕੇ ਅੰਮ੍ਰਿਤਸਰ ਤੋਂ ਪੁਣੇ ਲਿਜਾ ਰਹੇ ਯਾਤਰੀ ਗ੍ਰਿਫ਼ਤਾਰ

ਇਸ ਦੌਰਾਨਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਛਿਪੇ ਲਿਜਾ ਰਹੇ ਜਸਬੀਰ ਸਿੰਘ ਤੇ ਜਵਾਲਾ ਸਿੰਘ ਨੂੰ ਏਅਰਪੋਰਟ ‘ਤੇ ਕਾਬੂ ਕੀਤਾ ਗਿਆ ਹੈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਕਮੇਟੀ ਮੌਕੇ ‘ਤੇ ਪਹੁੰਚੀ ਹੈ।

Passengers arrested from Amritsar to Pune carrying holy form of Guru Granth Sahib Ji
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨਸਰੂਪ ਅਟੈਚੀ ‘ਚ ਪਾ ਕੇ ਅੰਮ੍ਰਿਤਸਰ ਤੋਂ ਪੁਣੇ ਲਿਜਾ ਰਹੇ ਯਾਤਰੀ ਗ੍ਰਿਫ਼ਤਾਰ

ਫਿਲਹਾਲ ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ। ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
-PTCNews