ਸੋਹਣਾ ਤੇ ਮੋਹਣਾ ਨੂੰ ਹੋਇਆ ਪਾਸਪੋਰਟ ਜਾਰੀ, ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ Sponsorship ਭੇਜਣ ਦੀ ਅਪੀਲ
ਪਾਸਪੋਰਟ ਅਧਿਕਾਰੀ ਦਾ ਕਹਿਣਾ ਹੈ ਕਿ ਅਜਿਹਾ ਮਾਮਲਾ ਮੇਰੇ ਕਰੀਅਰ ਦਾ ਪਹਿਲਾ ਮਾਮਲਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸੋਹਣਾ ਤੇ ਮੋਹਣਾ ਦਾ ਪਾਸਪੋਰਟ ਬਣਾਉਣ ਦੀ ਪਰਮਿਸ਼ਨ ਵਿਦੇਸ਼ ਮੰਤਰਾਲੇ ਤੋਂ ਮੰਗੀ ਸੀ ਅਤੇ ਵਿਦੇਸ਼ ਮੰਤਰਾਲੇ ਵੱਲੋਂ ਪਰਮਿਸ਼ਨ ਮਿਲਣ ਤੇ ਹੀ ਪਾਸਪੋਰਟ ਜਾਰੀ ਕਰ ਦਿੱਤਾ ਗਿਆ ਹੈ।
ਉਧਰ ਸੋਹਣਾ ਦਾ ਕਹਿਣਾ ਹੈ ਕਿ ਉਹ ਜਰਮਨ ਦੀ ਸੈਰ ਕਰਨਾ ਚਾਹੁੰਦਾ ਹੈ ਅਤੇ ਮੋਹਣਾ ਦਾ ਕਹਿਣਾ ਹੈ ਕਿ ਉਹ ਇੰਗਲੈਂਡ ਦੀ ਸੈਰ ਕਰਨਾ ਚਾਹੁੰਦਾ ਹੈ। ਇਸ ਲਈ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ Sponsorship ਭੇਜਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ:PSPCL ਸਰਕਾਰੀ ਬਕਾਏ ਦਾ ਭੁਗਤਾਨ ਨਾ ਹੋਣ ਕਰਕੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ- AIPEF
-PTC News