Sat, Sep 5, 2026
Whatsapp

ਪਠਾਨਕੋਟ ਵਾਸੀਆਂ ਲਈ ਖ਼ੁਸ਼ਖ਼ਬਰੀ,ਏਅਰਪੋਰਟ ਤੋਂ ਹਵਾਈ ਉਡਾਣਾਂ ਮੁੜ ਹੋਈਆਂ ਸ਼ੁਰੂ

Reported by:  PTC News Desk  Edited by:  Shanker Badra -- April 05th 2018 03:28 PM -- Updated: May 02nd 2018 06:06 PM
ਪਠਾਨਕੋਟ ਵਾਸੀਆਂ ਲਈ ਖ਼ੁਸ਼ਖ਼ਬਰੀ,ਏਅਰਪੋਰਟ ਤੋਂ ਹਵਾਈ ਉਡਾਣਾਂ ਮੁੜ ਹੋਈਆਂ ਸ਼ੁਰੂ

ਪਠਾਨਕੋਟ ਵਾਸੀਆਂ ਲਈ ਖ਼ੁਸ਼ਖ਼ਬਰੀ,ਏਅਰਪੋਰਟ ਤੋਂ ਹਵਾਈ ਉਡਾਣਾਂ ਮੁੜ ਹੋਈਆਂ ਸ਼ੁਰੂ

ਪਠਾਨਕੋਟ ਵਾਸੀਆਂ ਲਈ ਖ਼ੁਸ਼ਖ਼ਬਰੀ,ਏਅਰਪੋਰਟ ਤੋਂ ਹਵਾਈ ਉਡਾਣਾਂ ਮੁੜ ਹੋਈਆਂ ਸ਼ੁਰੂ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਵਲ ਏਅਰਪੋਰਟ ਪਠਾਨਕੋਟ ਵਿਖੇ ਪਠਾਨਕੋਟ ਤੋਂ ਦਿੱਲੀ ਜਾਣ ਵਾਲੀ ਫਲਾਈਟ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਹੈ।ਪਠਾਨਕੋਟ ਵਾਸੀਆਂ ਲਈ ਖ਼ੁਸ਼ਖ਼ਬਰੀ,ਏਅਰਪੋਰਟ ਤੋਂ ਹਵਾਈ ਉਡਾਣਾਂ ਮੁੜ ਹੋਈਆਂ ਸ਼ੁਰੂਪਠਾਨਕੋਟ ਏਅਰਪੋਰਟ ਵਿਖੇ ਹਵਾਈ ਉਡਾਣਾਂ ਨੂੰ ਦੁਬਾਰਾ ਤੋਂ ਸ਼ੁਰੂ ਕਰਨ ਦੇ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਠਾਨਕੋਟ ਪੁੱਜੇ।ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਪਠਾਨਕੋਟ ਵਾਸੀਆਂ ਲਈ ਖ਼ੁਸ਼ਖ਼ਬਰੀ,ਏਅਰਪੋਰਟ ਤੋਂ ਹਵਾਈ ਉਡਾਣਾਂ ਮੁੜ ਹੋਈਆਂ ਸ਼ੁਰੂਜਿਥੇ ਉਹਨਾਂ ਦੇ ਨਾਲ ਕੇਂਦਰੀ ਮੰਤਰੀ ਵਿਜੇ ਸਾਂਪਲਾ,ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ,ਸਿੱਖਿਆ ਮੰਤਰੀ ਅਰੁਣਾ ਚੌਧਰੀ ਸਮੇਤ ਕਈ ਆਗੂ ਹਾਜ਼ਰ ਸਨ।ਪਠਾਨਕੋਟ ਦੇ ਹਵਾਈ ਅੱਡੇ 'ਤੇ ਮੁੜ ਤੋਂ ਹਵਾਈ ਉਡਾਣਾਂ ਸ਼ੁਰੂ ਕਰਨ ਲਈ ਹਰੀ ਝੰਡੀ ਵਿਖਾਈ ਗਈ ਹੈ।ਹਵਾਈ ਉਡਾਣਾਂ ਦੀ ਸ਼ੁਰੂਆਤ ਕੀਤੀ ਗਈ ਹੈ।ਪਠਾਨਕੋਟ ਵਾਸੀਆਂ ਲਈ ਖ਼ੁਸ਼ਖ਼ਬਰੀ,ਏਅਰਪੋਰਟ ਤੋਂ ਹਵਾਈ ਉਡਾਣਾਂ ਮੁੜ ਹੋਈਆਂ ਸ਼ੁਰੂਪਠਾਨਕੋਟ ਦਾ ਸਿਵਲ ਏਅਰਪੋਰਟ ਜੋ ਕਿ ਲੰਮੇ ਸਮੇਂ ਤੋਂ ਬੰਦ ਸੀ ਜਿਸ ਦੇ ਕਰਕੇ ਆਮ ਜਨਤਾ ਨੂੰ ਤੰਗ ਪ੍ਰੇਸ਼ਾਨ ਹੋਣਾ ਪੈ ਰਿਹਾ ਸੀ।ਹੁਣ ਪਠਾਨਕੋਟ ਤੋਂ ਦਿੱਲੀ ਜਾਣ ਵਾਲੀ ਫਲਾਈਟ ਦੀ ਮੁੜ ਸ਼ੁਰੂਆਤ ਹੋਣ ਕਰਕੇ ਪਠਾਨਕੋਟ ਦੇ ਲੋਕਾਂ ਨੂੰ ਦਿੱਲੀ ਆਉਣ ਜਾਣ ''ਚ ਸਹੂਲਤ ਮਿਲੇਗੀ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK