Sat, Apr 27, 2024
Whatsapp

ਪਠਾਨਕੋਟ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਦੀ ਮੌਤ

Written by  Jashan A -- June 20th 2019 03:43 PM
ਪਠਾਨਕੋਟ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਦੀ ਮੌਤ

ਪਠਾਨਕੋਟ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਦੀ ਮੌਤ

ਪਠਾਨਕੋਟ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਦੀ ਮੌਤ,ਪਠਾਨਕੋਟ : ਪਠਾਨਕੋਟ ਸੜਕ ਹਾਦਸੇ 'ਚ ਇਕ ਪੁਲਿਸ ਕਰਮਚਾਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਅੰਮ੍ਰਿਤਸਰ ਹਾਈਵੇ 'ਤੇ ਪਠਾਨਕੋਟ ਵਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਪੁਲਸ ਕਰਮਚਾਰੀ, ਜੋ ਪਠਾਨਕੋਟ 'ਤੇ ਤਾਇਨਾਤ ਸੀ। ਗਲਤ ਸਾਈਡ 'ਤੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਹੋਰ ਪੜ੍ਹੋ: ਬਿਹਾਰ ਦੇ ਔਰੰਗਾਬਾਦ 'ਚ ਲੂ ਦਾ ਕਹਿਰ, 30 ਲੋਕਾਂ ਦੀ ਹੋਈ ਮੌਤ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...