ਪਠਾਨਕੋਟ ‘ਚ ਬਿਸਕੁੱਟ ਬਣਾਉਣ ਵਾਲੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ , ਪਹੁੰਚੀ ਫਾਇਰ ਬ੍ਰਿਗੇਡ

Pathankot Biscuit Factory Fire , Arrived Fire Brigade
ਪਠਾਨਕੋਟ 'ਚ ਬਿਸਕੁੱਟ ਬਣਾਉਣ ਵਾਲੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ , ਪਹੁੰਚੀ ਫਾਇਰ ਬ੍ਰਿਗੇਡ  

ਪਠਾਨਕੋਟ ‘ਚ ਬਿਸਕੁੱਟ ਬਣਾਉਣ ਵਾਲੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ , ਪਹੁੰਚੀ ਫਾਇਰ ਬ੍ਰਿਗੇਡ:ਪਠਾਨਕੋਟ : ਪਠਾਨਕੋਟਦੇ ਸੁੰਦਰ ਚੱਕ ਮੋੜ ‘ਤੇ ਜੂਸ ਬਿਸਕੁੱਟ ਬਣਾਉਣ ਵਾਲੀ ਫੈਕਟਰੀ ਵਿਚ ਭਿਆਨਿਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿਚ ਅੱਗ ਨੇ ਸਾਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।

Pathankot Biscuit Factory Fire , Arrived Fire Brigade
ਪਠਾਨਕੋਟ ‘ਚ ਬਿਸਕੁੱਟ ਬਣਾਉਣ ਵਾਲੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ , ਪਹੁੰਚੀ ਫਾਇਰ ਬ੍ਰਿਗੇਡ

ਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 5 ਦੇ ਕਰੀਬ ਗੱਡੀਆਂ ਮੌਕੇ ‘ਤੇ ਪੁੱਜੀਆਂ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਅੱਗ ‘ਤੇ ਕਾਬੂ  ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Pathankot Biscuit Factory Fire , Arrived Fire Brigade
ਪਠਾਨਕੋਟ ‘ਚ ਬਿਸਕੁੱਟ ਬਣਾਉਣ ਵਾਲੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ , ਪਹੁੰਚੀ ਫਾਇਰ ਬ੍ਰਿਗੇਡ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਜ਼ਿਮਨੀ ਚੋਣਾਂ 2019 : ਇਹ ਦਸਤਾਵੇਜ਼ ਦਿਖਾ ਕੇ ਵੋਟਰ ਪਾ ਸਕਣਗੇ ਆਪਣੀ ਵੋਟ : ਪੰਜਾਬ ਚੋਣ ਕਮਿਸ਼ਨ

ਇਸ ਮੌਕੇ ‘ਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਅੱਗ ਲੱਗੀ  ਹੋਈ , ਜਿਸ ਕਾਰਨ ਫੈਕਟਰੀ ਵਿਚ ਹੋਏ ਨੁਕਸਾਨ ਦੇ ਬਾਰੇ ਅੰਦਾਜਾ ਵੀ ਨਹੀਂ ਲਗਾਇਆ ਜਾ ਸਕਦਾ।
-PTCNews