Wed, Apr 24, 2024
Whatsapp

ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ

Written by  Jashan A -- March 28th 2019 02:19 PM
ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ

ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ

ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ,ਪਠਾਨਕੋਟ: ਆਏ ਦਿਨ ਪੰਜਾਬ 'ਚ ਸੜਕੀ ਘਟਨਾਵਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਹੁਣ ਤੱਕ ਅਨੇਕਾਂ ਲੋਕ ਇਹਨਾਂ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਆਪਣੀਆਂ ਜਾਨਾ ਗਵਾ ਚੁੱਕੇ ਹਨ। [caption id="attachment_275505" align="aligncenter" width="300"]acci ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ[/caption] ਅਜਿਹਾ ਹੀ ਤਾਜ਼ਾ ਸੜਕ ਹਾਦਸਾ ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਤੇ ਟਰੱਕ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ ਤੇ 3 ਲੋਕਾਂ ਦੇ ਗੰਭੀਰ ਜ਼ਖਮੀ ਹੋ ਗਏ। ਹੋਰ ਪੜ੍ਹੋ:ਸ਼ਾਹਿਦ ਕਪੂਰ ਨੇ ਆਪਣੇ ਨਵਜੰਮੇ ਬੱਚੇ ਲਈ ਛੱਡਿਆ ਇਹ ਕੰਮ [caption id="attachment_275507" align="aligncenter" width="300"]acci ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ[/caption] ਜਾਣਕਾਰੀ ਮੁਤਾਬਕ 9 ਲੋਕ ਜੰਮੂ-ਕਸ਼ਮੀਰ ਤੋਂ ਕਾਰ 'ਚ ਸਵਾਰ ਹੋ ਕੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਮੁਰਾਦਾਬਾਦ ਜਾ ਰਹੇ ਸੀ ਕਿ ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਉਨ੍ਹਾਂ ਦੀ ਕਾਰ ਟਰੱਕ ਦੀ ਚਪੇਟ 'ਚ ਆ ਗਈ, ਜਿਸ ਕਾਰਨ ਇਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...