Fri, Apr 26, 2024
Whatsapp

ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲਣ ਮਗਰੋਂ ਵਧਾਈ ਸੁਰੱਖਿਆ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ

Written by  Jashan A -- May 27th 2019 01:35 PM
ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲਣ ਮਗਰੋਂ ਵਧਾਈ ਸੁਰੱਖਿਆ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ

ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲਣ ਮਗਰੋਂ ਵਧਾਈ ਸੁਰੱਖਿਆ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ

ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲਣ ਮਗਰੋਂ ਵਧਾਈ ਸੁਰੱਖਿਆ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ,ਪਠਾਨਕੋਟ : ਪਠਾਨਕੋਟ ਕੈਂਟ ਅਤੇ ਪਠਾਨਕੋਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ISI ਵੱਲੋਂ ਦਿੱਤੀ ਧਮਕੀ ਤੋਂ ਬਾਅਦ ਰੇਲਵੇ ਵਿਭਾਗ ਨੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। [caption id="attachment_300383" align="aligncenter" width="300"]pth ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲਣ ਮਗਰੋਂ ਵਧਾਈ ਸੁਰੱਖਿਆ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ[/caption] ਜੀ. ਆਰ. ਪੀ. ਨੇ ਰੇਲਵੇ ਸਟੇਸ਼ਨਾਂ 'ਤੇ ਤਾਲਾਸ਼ੀ ਲੈਣ ਅਤੇ ਲਾਵਾਰਿਸ ਚੀਜ਼ਾਂ 'ਤੇ ਖਾਸ ਧਿਆਨ ਦਿੱਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।ਦਰਅਸਲ ਸੁਰੱਖਿਆ ਏਜੰਸੀਆਂ ਨੂੰ ਇਨਪੁਟ ਮਿਲੀ ਹੈ ਕਿ ਆਈ. ਐੱਸ. ਆਈ. ਐੱਸ. ਵਲੋਂ ਪਠਾਨਕੋਟ ਦੇ ਕੈਂਟ ਅਤੇ ਸਿਟੀ ਰੇਲਵੇ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਹੋਰ ਪੜ੍ਹੋ:ਧੂਰੀ ਰੇਲਗੱਡੀ ਵਿੱਚ ਖੂਨ ਨਾਲ ਲੱਥ ਪੱਥ ਸੂਟਕੇਸ ਚੋਂ ਮਿਲੀਆਂ ਔਰਤ ਅਤੇ ਬੱਚੀ ਦੀਆਂ ਲਾਸ਼ਾਂ [caption id="attachment_300384" align="aligncenter" width="259"]pth ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲਣ ਮਗਰੋਂ ਵਧਾਈ ਸੁਰੱਖਿਆ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ[/caption] ਜਿਸ ਤੋਂ ਬਾਅਦ ਰੇਲੇ ਨੇ ਅਲਰਟ ਜਾਰੀ ਕਰ ਦਿੱਤਾ ਗਏ ਤੇ ਕਿਹਾ ਕਿ ਕੋਈ ਵੀ ਲਾਵਾਰਿਸ ਚੀਜ਼ ਮਿਲਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਵਿਭਾਗ ਨੂੰ ਦਿੱਤੀ ਜਾਵੇ। -PTC News


Top News view more...

Latest News view more...