Wed, Apr 24, 2024
Whatsapp

ਪਠਾਨਕੋਟ: ਅਣਪਛਾਤਿਆਂ ਵੱਲੋਂ ਪੈਟਰੋਲ ਪੰਪ 'ਤੇ ਲੁੱਟ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ (ਤਸਵੀਰਾਂ)

Written by  Jashan A -- March 23rd 2019 06:07 PM
ਪਠਾਨਕੋਟ: ਅਣਪਛਾਤਿਆਂ ਵੱਲੋਂ ਪੈਟਰੋਲ ਪੰਪ 'ਤੇ ਲੁੱਟ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ (ਤਸਵੀਰਾਂ)

ਪਠਾਨਕੋਟ: ਅਣਪਛਾਤਿਆਂ ਵੱਲੋਂ ਪੈਟਰੋਲ ਪੰਪ 'ਤੇ ਲੁੱਟ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ (ਤਸਵੀਰਾਂ)

ਪਠਾਨਕੋਟ: ਅਣਪਛਾਤਿਆਂ ਵੱਲੋਂ ਪੈਟਰੋਲ ਪੰਪ 'ਤੇ ਲੁੱਟ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ (ਤਸਵੀਰਾਂ),ਪਠਾਨਕੋਟ: ਬੀਤੀ ਰਾਤ ਪਠਾਨਕੋਟ ਦੇ ਨਗਲਭੁਰ ਇਲਾਕੇ 'ਚ ਕੁਝ ਅਣਪਛਾਤੇ ਨੌਜਵਾਨਾਂ ਨੇ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ। ਲੁਟੇਰਿਆਂ ਨੇ ਪਿਸਤੌਲ ਵਿਖਾ ਕੇ ਇਸ ਪੰਪ ਤੋਂ ਇਕ ਲੱਖ ਰੁਪਏ ਲੁੱਟ ਲਏ। [caption id="attachment_273374" align="aligncenter" width="300"]petrol ਪਠਾਨਕੋਟ: ਅਣਪਛਾਤਿਆਂ ਵੱਲੋਂ ਪੈਟਰੋਲ ਪੰਪ 'ਤੇ ਲੁੱਟ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ (ਤਸਵੀਰਾਂ)[/caption] ਮਿਲੀ ਜਾਣਕਾਰੀ ਮੁਤਾਬਕ 3 ਨੌਜਵਾਨਾਂ ਨੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਠਾਨਕੋਟ-ਜਲੰਧਰ ਹਾਈਵੇ ’ਤੇ ਸਥਿਤ ਪੈਟਰੋਲ ਪੰਪ 'ਤੇ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਤੋਂ ਕਰੀਬ ਇੱਕ ਲੱਖ ਰੁਪਏ ਲੁੱਟ ਲਏ। ਹੋਰ ਪੜ੍ਹੋ:ਲੁਧਿਆਣਾ ‘ਚ ਕੁੱਝ ਅਣਪਛਾਤੇ ਨੌਜਵਾਨਾਂ ਨੇ ਅਕਾਲੀ ਆਗੂ ‘ਤੇ ਕੀਤੀ ਫਾਇਰਿੰਗ [caption id="attachment_273375" align="aligncenter" width="300"]petrol ਪਠਾਨਕੋਟ: ਅਣਪਛਾਤਿਆਂ ਵੱਲੋਂ ਪੈਟਰੋਲ ਪੰਪ 'ਤੇ ਲੁੱਟ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ (ਤਸਵੀਰਾਂ)[/caption] ਇਹ ਸਾਰੀ ਘਟਨਾ ਪੰਪ ਦੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਸ਼ੁਰੂ ਕਰ ਦਿੱਤੀ ਹੈ। [caption id="attachment_273373" align="aligncenter" width="300"]petrol ਪਠਾਨਕੋਟ: ਅਣਪਛਾਤਿਆਂ ਵੱਲੋਂ ਪੈਟਰੋਲ ਪੰਪ 'ਤੇ ਲੁੱਟ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ (ਤਸਵੀਰਾਂ)[/caption] ਪੈਟਰੋਲ ਪੰਪ ’ਤੇ ਕੰਮ ਕਰ ਰਹੇ ਵਰਕਰਾਂ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ 3 ਜਣੇ ਪਲਸਰ ਮੋਟਰਸਾਈਕਲ ’ਤੇ ਪੈਟਰੋਲ ਭਰਵਾਉਣ ਲਈ ਆਏ ਸਨ। ਸੀ. ਟੀ. ਵੀ. ਕੈਮਰਿਆਂ 'ਚ ਉਕਤ ਲੋਕਾਂ ਦੀਆਂ ਤਸਵੀਰਾਂ ਕੈਦ ਹੋ ਗਈਆਂ ਹਨ, ਜਿਨ੍ਹਾਂ ਨੂੰ ਪੁਲਿਸ ਵਲੋਂ ਖੰਗਾਲਿਆਂ ਜਾ ਰਿਹਾ ਹੈ। -PTC News


Top News view more...

Latest News view more...