Advertisment

ਇੱਕ ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਆਪਣਾ ਬੱਚਾ ,ਗੋਤਾਖੋਰਾਂ ਨੇ ਕੱਢਿਆ ਬਾਹਰ

author-image
Shanker Badra
New Update
ਇੱਕ ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਆਪਣਾ ਬੱਚਾ ,ਗੋਤਾਖੋਰਾਂ ਨੇ ਕੱਢਿਆ ਬਾਹਰ
Advertisment
ਇੱਕ ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਆਪਣਾ ਬੱਚਾ ,ਗੋਤਾਖੋਰਾਂ ਨੇ ਕੱਢਿਆ ਬਾਹਰ:ਪਟਿਆਲਾ ਨਾਭਾ ਰੋਡ 'ਤੇ ਪੈਂਦੀ ਭਾਖੜਾ ਨਹਿਰ 'ਚੋਂ ਇੱਕ ਚਾਰ ਸਾਲਾ ਜਿਉਂਦਾ ਬੱਚਾ ਬਰਾਮਦ ਹੋਇਆ ਹੈ।ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਇੱਕ ਮਾਂ ਨੇ ਆਪਣੇ ਚਾਰ ਸਾਲਾ ਬੱਚੇ ਨੂੰ ਭਾਖੜਾ ਨਹਿਰ 'ਚ ਸੁੱਟ ਦਿੱਤਾ। ਇਸ ਘਟਨਾ ਬਾਰੇ ਪਤਾ ਲੱਗਣ 'ਤੇ ਗੋਤਾਖੋਰ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਕਰੀਬ ਅੱਧੇ ਘੰਟੇ ਦੀ ਮਸ਼ੱਕਤ ਤੋਂ ਬਾਅਦ ਬੱਚੇ ਨੂੰ ਸਹੀ ਸਲਾਮਤ ਨਹਿਰ 'ਚੋਂ ਬਾਹਰ ਕੱਢ ਲਿਆ ਹੈ। ਦੱਸ ਦੇਈਏ ਕਿ ਬੱਚੇ ਦੀ ਮਾਂ ਨੇ ਆਪਣੇ ਬੱਚੇ ਨੂੰ ਭਾਖੜਾ ਨਹਿਰ 'ਚ ਕਿਉਂ ਸੁੱਟ ਦਿੱਤਾ ਸੀ ,ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment