Fri, Apr 26, 2024
Whatsapp

ਪਟਿਆਲਾ ਦੇ ਬੱਸ ਸਟੈਂਡ ਨੇੜੇ ਬੱਤੀਆਂ 'ਤੇ ਗੱਡੀਆਂ 'ਚ ਗੱਡੀਆਂ ਵੱਜੀਆਂ , ਕਈ ਗੱਡੀਆਂ ਦਾ ਹੋਇਆ ਨੁਕਸਾਨ

Written by  Shanker Badra -- June 06th 2019 09:34 AM -- Updated: June 06th 2019 09:36 AM
ਪਟਿਆਲਾ ਦੇ ਬੱਸ ਸਟੈਂਡ ਨੇੜੇ ਬੱਤੀਆਂ 'ਤੇ ਗੱਡੀਆਂ 'ਚ ਗੱਡੀਆਂ ਵੱਜੀਆਂ , ਕਈ ਗੱਡੀਆਂ ਦਾ ਹੋਇਆ ਨੁਕਸਾਨ

ਪਟਿਆਲਾ ਦੇ ਬੱਸ ਸਟੈਂਡ ਨੇੜੇ ਬੱਤੀਆਂ 'ਤੇ ਗੱਡੀਆਂ 'ਚ ਗੱਡੀਆਂ ਵੱਜੀਆਂ , ਕਈ ਗੱਡੀਆਂ ਦਾ ਹੋਇਆ ਨੁਕਸਾਨ

ਪਟਿਆਲਾ ਦੇ ਬੱਸ ਸਟੈਂਡ ਨੇੜੇ ਬੱਤੀਆਂ 'ਤੇ ਗੱਡੀਆਂ 'ਚ ਗੱਡੀਆਂ ਵੱਜੀਆਂ , ਕਈ ਗੱਡੀਆਂ ਦਾ ਹੋਇਆ ਨੁਕਸਾਨ:ਪਟਿਆਲਾ : ਪਟਿਆਲਾ ਦੇ ਬੱਸ ਸਟੈਂਡ ਨੇੜੇ ਬੀਤੀ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਹੈ।ਓਥੇ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਬੱਸ ਸਟੈਂਡ ਦੀਆਂ ਬੱਤੀਆਂ 'ਤੇ ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਦਿੱਤੀ ਹੈ।ਇਸ ਦੌਰਾਨ ਤਿੰਨ ਕਾਰਾਂ ਨੁਕਸਾਨੀਆਂ ਗਈਆਂ ਹਨ। [caption id="attachment_303856" align="aligncenter" width="300"]Patiala bus stand Near lights On Car Accident ਪਟਿਆਲਾ ਦੇ ਬੱਸ ਸਟੈਂਡ ਨੇੜੇ ਬੱਤੀਆਂ 'ਤੇ ਗੱਡੀਆਂ 'ਚ ਗੱਡੀਆਂ ਵੱਜੀਆਂ , ਕਈ ਗੱਡੀਆਂ ਦਾ ਹੋਇਆ ਨੁਕਸਾਨ[/caption] ਇਸ ਦੌਰਾਨ ਆਪਸ ਵਿੱਚ ਟਕਰਾਏ ਵਾਹਨਾਂ ਦਾ ਤਾਂ ਭਾਵੇਂ ਜਬਰਦਸਤ ਨੁਕਸਾਨ ਹੋ ਗਿਆ ਲੇਕਿਨ ਖੁਸ਼ ਕਿਸਮਤੀ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। [caption id="attachment_303857" align="aligncenter" width="300"]Patiala bus stand Near lights On Car Accident ਪਟਿਆਲਾ ਦੇ ਬੱਸ ਸਟੈਂਡ ਨੇੜੇ ਬੱਤੀਆਂ 'ਤੇ ਗੱਡੀਆਂ 'ਚ ਗੱਡੀਆਂ ਵੱਜੀਆਂ , ਕਈ ਗੱਡੀਆਂ ਦਾ ਹੋਇਆ ਨੁਕਸਾਨ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਮਰਾਲਾ-ਖੰਨਾ ਸੜਕ ‘ਤੇ ਫ਼ੌਜ ਦੀ ਗੱਡੀ ਅਤੇ ਟਿੱਪਰ ਦੀ ਭਿਆਨਕ ਟੱਕਰ , ਸੈਨਾ ਦੇ ਇੱਕ ਜਵਾਨ ਦੀ ਮੌਤ ਇਸ ਹਾਦਸੇ ਤੋਂ ਬਾਅਦ ਫਾਰਚੂਨਰ ਕਾਰ ਚਾਲਕ ਗੱਡੀ ਦੀ ਨੇਮ ਪਲੇਟ ਉਤਾਰ ਕੇ ਲੈ ਗਿਆ ਜਦਕਿ ਉੱਥੇ ਹਾਜ਼ਰ ਲੋਕਾਂ ਨੇ ਉਸ ਦੀ ਪਹਿਲਾਂ ਹੀ ਫ਼ੋਟੋ ਖਿੱਚ ਲਈ ਸੀ। -PTCNews


Top News view more...

Latest News view more...