Sat, Apr 20, 2024
Whatsapp

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ

Written by  Shanker Badra -- November 07th 2019 04:05 PM
ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ:ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ 3 ਹਵਾਲਾਤੀਆਂ ਤੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। [caption id="attachment_357316" align="aligncenter" width="300"]Patiala Central Jail search During Mobile phone recovered from references ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ[/caption] ਇਸ ਮਾਮਲੇ 'ਚ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਹਵਾਲਾਤੀ ਨਰੇਸ਼ ਕੁਮਾਰ ਵਾਸੀ ਹੁਸ਼ਿਆਰਪੁਰ ,ਹਵਾਲਾਤੀ ਅਕਾਸ਼ ਚੌਹਾਨ ਵਾਸੀ ਐਟਰਨਾ ,ਜ਼ਿਲਾ ਸੋਨੀਪਤ ਅਤੇ ਹਵਾਲਾਤੀ ਵਿਕਰਮ ਪ੍ਰਤਾਪ ਸਿੰਘ ਵਾਸੀ ਤੇਜ ਬਾਗ ਕਾਲੋਨੀ ਪਟਿਆਲਾ ਖਿਲਾਫ ਕੇਸ ਦਰਜ ਕੀਤਾ ਹੈ। [caption id="attachment_357314" align="aligncenter" width="300"]Patiala Central Jail search During Mobile phone recovered from references ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ[/caption] ਕੇਂਦਰੀ ਜੇਲ੍ਹ ਪਟਿਆਲਾ ਦੇ ਹਰਬੰਸ ਸਿੰਘ ਸਹਾਇਕ ਸੁਪਰਡੈਂਟ ਅਤੇ ਪ੍ਰਭਜੋਤ ਸਿੰਘ ਸਹਾਇਕ ਸੁਪਰਡੈਂਟ ਨੇ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜੇਲ੍ਹ ਦੀ ਚੈਕਿੰਗ ਕੀਤੀ ਸੀ। -PTCNews


Top News view more...

Latest News view more...