Tue, Apr 30, 2024
Whatsapp

ਪਟਿਆਲਾ 'ਚ ਘਲੋੜੀ ਗੇਟ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

Written by  Shanker Badra -- March 18th 2019 11:44 AM -- Updated: March 18th 2019 07:05 PM
ਪਟਿਆਲਾ 'ਚ ਘਲੋੜੀ ਗੇਟ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

ਪਟਿਆਲਾ 'ਚ ਘਲੋੜੀ ਗੇਟ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

ਪਟਿਆਲਾ 'ਚ ਘਲੋੜੀ ਗੇਟ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ:ਪਟਿਆਲਾ : ਪਟਿਆਲਾ 'ਚ ਘਲੋੜੀ ਗੇਟ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦੀ ਤੇਜ਼ਧਾਰ ਹਥਿਆਰ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਪਛਾਣ 70 ਸਾਲਾ ਓਮ ਪ੍ਰਕਾਸ਼ ਵਜੋਂ ਹੋਈ ਹੈ। [caption id="attachment_270905" align="aligncenter" width="300"]Patiala Cremation ground Watchman Sharp weapon Murder
ਪਟਿਆਲਾ 'ਚ ਘਲੋੜੀ ਗੇਟ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ[/caption] ਇਸ ਵਾਰਦਾਤ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਦਿੱਤਾ। [caption id="attachment_270903" align="aligncenter" width="300"]Patiala Cremation ground Watchman Sharp weapon Murder
ਪਟਿਆਲਾ 'ਚ ਘਲੋੜੀ ਗੇਟ ਸਥਿਤ ਸ਼ਮਸ਼ਾਨਘਾਟ ਦੇ ਚੌਕੀਦਾਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ[/caption] ਇਸ ਤੋਂ ਬਾਅਦ ਪੁਲਿਸ ਨੇ ਅੱਜ ਸਵੇਰੇ ਮੌਕੇ 'ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਹੋਰ ਖਬਰਾਂ : ਨਸ਼ੇ ਦੇ ਕਾਰੋਬਾਰ ‘ਚ ਔਰਤਾਂ ਵੀ ਸਰਗਰਮ , 2 ਸਕੀਆਂ ਭੈਣਾਂ 12 ਕਿੱਲੋ ਚਰਸ ਸਮੇਤ ਕਾਬੂ -PTCNews


Top News view more...

Latest News view more...