Advertisment

ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਮਾਰਚ ਸ਼ੁਰੂ  

author-image
Shanker Badra
Updated On
New Update
ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਮਾਰਚ ਸ਼ੁਰੂ  
Advertisment
publive-image ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਕਿਸਾਨ -ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਲਾਏ ਲੌਕਡਾਊਨ ਦਾ ਅੱਜ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੁਕਾਨਦਾਰਾਂ ਅਤੇ ਵਾਪਰੀਆਂ ਨੂੰ ਨਾਲ ਲੈ ਕੇ ਸਾਰੀਆਂ ਦੁਕਾਨਾਂ ਖੁੱਲ੍ਹਵਾਈਆਂ ਜਾ ਰਹੀਆਂ ਹਨ। ਪੜ੍ਹੋ ਹੋਰ ਖ਼ਬਰਾਂ :
Advertisment
ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ Patiala : Farmers Protest Against lockdown imposed by the Punjab government in Punjab ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਮਾਰਚ ਸ਼ੁਰੂ ਪੰਜਾਬ ਦੀਆਂ 32 ਕਿਸਾਨ ਯੂਨੀਅਨ ਵੱਲੋਂ ਦਿੱਤੇ ਪ੍ਰੋਗਰਾਮ ਦੇ ਤਹਿਤ ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ  ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਇੱਕਠੇ ਹੋ ਕੇ ਦੁਕਾਨਾਂ ਖੁੱਲ੍ਹਵਾਉਣ ਲਈ ਮਾਰਚ ਕੀਤਾ ਜਾ ਰਿਹਾ ਹੈ।ਕਿਸਾਨ ਜਥੇਬੰਦੀਆਂ ਦੇ ਨਾਲ ਆਏ ਕਾਰਕੁਨਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਹਨ। Patiala : Farmers Protest Against lockdown imposed by the Punjab government in Punjab ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਮਾਰਚ ਸ਼ੁਰੂ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਆੜ ਹੇਠ ਲੋਕਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਅਤੇ ਉਨ੍ਹਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਰੋਜ਼ੀ -ਰੋਟੀ ਬਜ਼ਾਰ ਖੋਲ੍ਹਣ ਦਾ ਪ੍ਰਬੰਧ ਕਰੋ। ਪਟਿਆਲਾ ਦੇ ਵਪਾਰੀਆਂ ਨਾਲ ਅੱਜ ਸੰਯੁਕਤ ਕਿਸਾਨ ਮੋਰਚਾ ਜਥੇਬੰਦੀ ਦੇ ਬੈਨਰ ਹੇਠਾਂ ਕਿਸਾਨ ਵੀ ਆ ਖਲੋਤੇ ਹਨ।
Advertisment
Patiala : Farmers Protest Against lockdown imposed by the Punjab government in Punjab ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਮਾਰਚ ਸ਼ੁਰੂ ਕੀ ਨੱਕ 'ਚ ਨਿੰਬੂ ਦੇ ਰਸ ਦੀਆਂ 2 ਬੂੰਦਾਂ ਪਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ ?  ਜਾਣੋਂ ਇਸ ਦਾਅਵੇ ਦੀ ਸੱਚਾਈ ਦਰਅਸਲ 'ਚ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੌਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਸੀ ਕਿ 8 ਮਈ ਨੂੰ ਕਿਸਾਨ ਸ਼ਹਿਰ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ, ਜੋ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਏ ਲੌਕਡਾਊਨ ਤੋਂ ਬਾਅਦ ਬੰਦ ਹਨ। -PTCNews publive-image-
punjab-government farmers-protest kisan-morcha lockdown-in-punjab farmers-oppose-lockdown anti-lockdown-protests lockdown-against-farmers-protest lockdown-vs-farmers
Advertisment

Stay updated with the latest news headlines.

Follow us:
Advertisment