Fri, Apr 26, 2024
Whatsapp

ਪਟਿਆਲਾ 'ਚ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ,ਪੜ੍ਹੋ ਪੂਰੀ ਖ਼ਬਰ

Written by  Shanker Badra -- January 29th 2020 09:03 PM -- Updated: January 30th 2020 05:30 PM
ਪਟਿਆਲਾ 'ਚ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ,ਪੜ੍ਹੋ ਪੂਰੀ ਖ਼ਬਰ

ਪਟਿਆਲਾ 'ਚ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ,ਪੜ੍ਹੋ ਪੂਰੀ ਖ਼ਬਰ

ਪਟਿਆਲਾ 'ਚ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ,ਪੜ੍ਹੋ ਪੂਰੀ ਖ਼ਬਰ:ਪਟਿਆਲਾ : ਪਟਿਆਲਾ ਦੇ ਕਸਬਾਬਲਬੇੜਾ ਚੋਰਾਸ 'ਚ ਅੱਜ ਕੁਝ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਹਨ। ਇਸ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ , ਜਦਕਿ ਦੋ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। [caption id="attachment_384532" align="aligncenter" width="300"]Patiala gangwar young man murder ਪਟਿਆਲਾ 'ਚ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ,ਪੜ੍ਹੋ ਪੂਰੀ ਖ਼ਬਰ[/caption] ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਇਨੋਵਾ ਗੱਡੀ 'ਤੇ ਸਵਾਰ ਹੋ ਕੇ ਆਏ ਸਨ। ਇਸ ਦੌਰਾਨ ਉਨ੍ਹਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਪਹਿਲਾਂ ਪਿੱਛੋਂ ਟੱਕਰ ਮਾਰੀ ਅਤੇ ਫ਼ਿਰ ਗੋਲੀਆਂ ਚਲਾ ਦਿੱਤੀਆਂ।ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਉਰਫ ਦੀਪਕ ਵਾਸੀ ਪਿੰਡ ਗੱਗੜਪੁਰ ਥਾਣਾ ਗੁਹਲਾ (ਹਰਿਆਣਾ) ਵਜੋਂ ਹੋਈ ਹੈ। [caption id="attachment_384533" align="aligncenter" width="300"]Patiala gangwar young man murder ਪਟਿਆਲਾ 'ਚ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ ,ਪੜ੍ਹੋ ਪੂਰੀ ਖ਼ਬਰ[/caption] ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਸੂਤਰਾਂ ਮੁਤਾਬਕ ਹਮਲਾਵਰ ਦੋ ਕਾਰਾਂ 'ਚ ਸਵਾਰ ਸਨ।  ਪੁਲਿਸ ਅਨੁਸਾਰ ਮਾਮਲਾ ਆਪਸੀ ਰੰਜਿਸ਼ ਦਾ ਹੈ। -PTCNews


Top News view more...

Latest News view more...