ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਦਾ ਤਬਾਦਲਾ , ਹੁਣ ਏਡੀਸੀ ਪੂਨਮਦੀਪ ਕੌਰ ਕਮਿਸ਼ਨਰ ਨਿਯੁਕਤ
ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਦਾ ਤਬਾਦਲਾ , ਹੁਣ ਏਡੀਸੀ ਪੂਨਮਦੀਪ ਕੌਰ ਕਮਿਸ਼ਨਰ ਨਿਯੁਕਤ:ਪਟਿਆਲਾ : ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਦਾ ਤਬਾਦਲਾ ਕੀਤਾ ਗਿਆ ਹੈ। ਹੁਣ ਪਟਿਆਲਾ ਦੀ ਏਡੀਸੀ ਪੂਨਮਦੀਪ ਕੌਰ ਨੂੰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। [caption id="attachment_343303" align="aligncenter" width="300"] ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਦਾ ਤਬਾਦਲਾ , ਹੁਣ ਏਡੀਸੀ ਪੂਨਮਦੀਪ ਕੌਰ ਕਮਿਸ਼ਨਰ ਨਿਯੁਕਤ[/caption] ਇਸ ਦੇ ਨਾਲ ਹੀ ਏਡੀਸੀ ਪੂਨਮਦੀਪ ਕੌਰ ਦੀ ਥਾਂ 'ਤੇ ਪ੍ਰੀਤੀ ਯਾਦਵ ਨੂੰ ਪਟਿਆਲਾ ਦਾ ਏਡੀਸੀ ਨਿਯੁਕਤ ਕੀਤਾ ਗਿਆ ਹੈ। [caption id="attachment_343305" align="aligncenter" width="300"] ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਦਾ ਤਬਾਦਲਾ , ਹੁਣ ਏਡੀਸੀ ਪੂਨਮਦੀਪ ਕੌਰ ਕਮਿਸ਼ਨਰ ਨਿਯੁਕਤ[/caption] ਦੱਸ ਦੇਈਏ ਕਿ ਨਗਰ ਨਿਗਮ ਦੇ ਮੌਜੂਦਾ ਕਮਿਸ਼ਨਰ ਗੁਰਪ੍ਰੀਤ ਸਿੰਘ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। -PTCNews