ਪੁਲਿਸ ਮੁਲਾਜ਼ਮ ਨੌਕਰੀ ਦਾ ਝਾਂਸਾ ਦੇ ਕੇ ਸਰਕਾਰੀ ਕਵਾਟਰ ‘ਚ ਲੜਕੀ ਨਾਲ ਕਰਦਾ ਰਿਹਾ ਬਲਾਤਕਾਰ

Patiala Police employee Job offered Girl With Rape
ਪੁਲਿਸ ਮੁਲਾਜ਼ਮ ਨੌਕਰੀ ਦਾ ਝਾਂਸਾ ਦੇ ਕੇ ਸਰਕਾਰੀ ਕਵਾਟਰ 'ਚ ਲੜਕੀ ਨਾਲ ਕਰਦਾ ਰਿਹਾ ਬਲਾਤਕਾਰ

ਪੁਲਿਸ ਮੁਲਾਜ਼ਮ ਨੌਕਰੀ ਦਾ ਝਾਂਸਾ ਦੇ ਕੇ ਸਰਕਾਰੀ ਕਵਾਟਰ ‘ਚ ਲੜਕੀ ਨਾਲ ਕਰਦਾ ਰਿਹਾ ਬਲਾਤਕਾਰ:ਪਟਿਆਲਾ : ਦੇਸ਼ ‘ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ।ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ।ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ।ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋਟੀਆਂ-ਮੋਟੀਆਂ ਸੁਰਖੀਆਂ ਨਾਲ ਦੋ-ਚਾਰ ਖ਼ਬਰਾਂ ਬਲਾਤਕਾਰ ਦੀਆਂ ਨਾ ਛਪੀਆਂ ਹੋਣ।ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਪਟਿਆਲਾ ਹੈ।

Patiala Police employee Job offered Girl With Rape

ਪੁਲਿਸ ਮੁਲਾਜ਼ਮ ਨੌਕਰੀ ਦਾ ਝਾਂਸਾ ਦੇ ਕੇ ਸਰਕਾਰੀ ਕਵਾਟਰ ‘ਚ ਲੜਕੀ ਨਾਲ ਕਰਦਾ ਰਿਹਾ ਬਲਾਤਕਾਰ

ਪਟਿਆਲਾ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਤੁਹਾਡੀ ਵੀ ਰੂਹ ਕੰਬ ਜਾਵੇਗੀ।ਦਰਅਸਲ ਅੰਮ੍ਰਿਤਸਰ ਦੀ ਰਹਿਣ ਵਾਲੀ 22 ਸਾਲਾ ਲੜਕੀ ਨਾਲ ਇੱਕ ਪੁਲਿਸ ਮੁਲਾਜ਼ਮ ਨੌਕਰੀ ਦਾ ਝਾਂਸਾ ਦੇ ਕੇ ਬਲਾਤਕਾਰ ਕਰਦਾ ਰਿਹਾ ਹੈ।

Patiala Police employee Job offered Girl With Rape

ਪੁਲਿਸ ਮੁਲਾਜ਼ਮ ਨੌਕਰੀ ਦਾ ਝਾਂਸਾ ਦੇ ਕੇ ਸਰਕਾਰੀ ਕਵਾਟਰ ‘ਚ ਲੜਕੀ ਨਾਲ ਕਰਦਾ ਰਿਹਾ ਬਲਾਤਕਾਰ

ਜਾਣਕਾਰੀ ਅਨੁਸਾਰ ਦੋਸ਼ੀ ਪੁਲਿਸ ਮੁਲਾਜ਼ਮ ਨੇ ਪੀੜਤ ਲੜਕੀ ਨੂੰ ਨੌਕਰੀ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਤੋਂ ਪਟਿਆਲੇ ਬੁਲਾ ਲਿਆ ,ਜਿਥੇ ਪੁਲਿਸ ਮੁਲਾਜ਼ਮ ਉਕਤ ਲੜਕੀ ਨਾਲ ਸਰਕਾਰੀ ਕਵਾਟਰ ਵਿਚ ਬਲਾਤਕਾਰ ਕਰਦਾ ਰਿਹਾ।ਇਸ ਘਟਨਾ ਤੋਂ ਬਾਅਦ ਪੀੜਤ ਲੜਕੀ ਨੇ ਪਟਿਆਲਾ ਦੇ ਥਾਣਾ ਤ੍ਰਿਪੜੀ ਵਿਖੇ ਉਕਤ ਪੁਲਿਸ ਮੁਲਾਜ਼ਮ ਖਿਲਾਫ ਮਾਮਲਾ ਦਰਜ ਕਰਵਾਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਫ਼ਿਲਮੀ ਐਕਟਰ ਸਨੀ ਦਿਓਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀਆਂ ਗੁਰਦਾਸਪੁਰ ਵਿੱਚ ਲਗਵਾ ਦੇਵੇਗਾ ਗੋਡਣੀਆਂ : ਜਗੀਰ ਕੌਰ
-PTCNews