Sun, May 5, 2024
Whatsapp

ਪਟਿਆਲਾ ਪੁਲਿਸ ਵੱਲੋਂ ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰ ਵਰਿੰਦਰ ਰਾਣਾ ਨੂੰ ਕੀਤਾ ਕਾਬੂ

Written by  Shanker Badra -- August 08th 2018 03:29 PM -- Updated: August 08th 2018 03:32 PM
ਪਟਿਆਲਾ ਪੁਲਿਸ ਵੱਲੋਂ ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰ ਵਰਿੰਦਰ ਰਾਣਾ ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰ ਵਰਿੰਦਰ ਰਾਣਾ ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰ ਵਰਿੰਦਰ ਰਾਣਾ ਨੂੰ ਕੀਤਾ ਕਾਬੂ:ਪਟਿਆਲਾ ਪੁਲਿਸ ਨੇ ਅੱਜ ਇੱਕ ਮੋਸਟ ਵਾਂਟੇਡ ਗੈਂਗਸਟਰ ਵਰਿੰਦਰ ਰਾਣਾ ਨੂੰ ਕਾਬੂ ਕੀਤਾ ਹੈ।ਜਾਣਕਾਰੀ ਅਨੁਸਾਰ ਇਹ ਗੈਂਗਸਟਰ ਭੂਪੀ ਰਾਣਾ ਗੈਂਗ ਦਾ ਦੱਸਿਆ ਜਾ ਰਿਹਾ ਹੈ। ਪਟਿਆਲਾ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਵਰਿੰਦਰ ਰਾਣਾ ਪੁੱਤਰ ਸ਼ਿਵ ਕੁਮਾਰ ਰਾਣਾ ਨੂੰ ਕਾਬੂ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਰਾਣਾ ਕੁਲਦੀਪ ਰਾਣਾ ਦਾ ਭਰਾ ਹੈ ਜੋ ਕਿ ਹਰਿਆਣਾ 'ਚ ਭੂਪੀ ਰਾਣਾ ਗਰੁੱਪ ਨੂੰ ਚਲਾ ਰਿਹਾ ਹੈ। ਪੁਲਿਸ ਨੇ ਦੱਸਿਆ ਹੈ ਕਿ ਗੈਂਗਸਟਰ ਵਰਿੰਦਰ ਰਾਣਾ 'ਤੇ ਨਰਾਇਣਗੜ੍ਹ ਜ਼ਿਲ੍ਹਾ ਅੰਬਾਲਾ ਵਿਚ ਹੱਤਿਆ ਦੇ ਮਾਮਲੇ ਦਰਜ ਹਨ।ਉਸਨੂੰ ਨਰਾਇਣਗੜ੍ਹ ਜ਼ਿਲ੍ਹਾ ਅੰਬਾਲਾ ,ਹਰਿਆਣਾ ਪੁਲਿਸ ਨੂੰ ਸੌਂਪ ਦਿੱਤਾ ਜਾਵੇਗਾ। -PTCNews


  • Tags

Top News view more...

Latest News view more...