Mon, Apr 29, 2024
Whatsapp

ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਜਾ ਰਹੇ 2 ਨੌਜਵਾਨਾਂ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ

Written by  Jashan A -- June 07th 2019 06:00 PM
ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਜਾ ਰਹੇ 2 ਨੌਜਵਾਨਾਂ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ

ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਜਾ ਰਹੇ 2 ਨੌਜਵਾਨਾਂ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ

ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਜਾ ਰਹੇ 2 ਨੌਜਵਾਨਾਂ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ,ਪਟਿਆਲਾ: ਪਟਿਆਲਾ ਦੇ ਪਿੰਡ ਕਪੂਰੀ ਪਿੰਡ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਪਿੰਡ 'ਚ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ। [caption id="attachment_304351" align="aligncenter" width="300"]acc ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਜਾ ਰਹੇ 2 ਨੌਜਵਾਨਾਂ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ[/caption] ਜਾਣਕਾਰੀ ਮੁਤਾਬਕ ਗੁਰਦੀਪ ਸਿੰਘ (22) ਪੁੱਤਰ ਜਰਨੈਲ ਸਿੰਘ ਅਤੇ ਗੁਰਮੀਤ ਸਿੰਘ (25) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕਪੂਰੀ ਆਪਣੇ ਹੋਰ ਦੋਸਤਾਂ ਨਾਲ 5-6 ਮੋਟਰਸਾਈਕਲਾਂ 'ਤੇ ਸਵਾਰ ਹੋਕੇ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਲਈ ਜਾ ਰਹੇ ਸਨ। ਹੋਰ ਪੜ੍ਹੋ:ਪਰਮਜੀਤ ਕੌਰ ਦੀ ਸ਼ਾਨਦਾਰ ਕਲਾ, ਕੱਪੜੇ ‘ਤੇ ਕਢਾਈ ਨਾਲ ਬਣਾਈ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ [caption id="attachment_304350" align="aligncenter" width="300"]acc ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਜਾ ਰਹੇ 2 ਨੌਜਵਾਨਾਂ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ[/caption] ਜਦੋਂ ਉਹ ਨਰੈਣਗੜ੍ਹ ਕਾਲਾ ਅੰਬ (ਹਰਿਆਣਾ) ਦੇ ਕੋਲ ਪਹੁੰਚੇ ਤਾਂ ਹਿਮਾਲੀਅਨ ਕਾਲਜ, ਕਾਲਾ ਅੰਬ ਦੀ ਬੱਸ ਨੇ ਗੁਰਦੀਪ ਸਿੰਘ ਵਾਲੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਰਨ ਉਹਨਾਂ ਦੀ ਮੌਤ ਹੋ ਗਈ। [caption id="attachment_304352" align="aligncenter" width="300"]acc ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਜਾ ਰਹੇ 2 ਨੌਜਵਾਨਾਂ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ[/caption] ਜਾਣਕਾਰੀ ਮੁਤਾਬਕ ਮ੍ਰਿਤਕ ਗੁਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਵਿਆਹ ਨੂੰ ਅਜੇ ਤਕਰੀਬਨ 2 ਮਹੀਨੇ ਦਾ ਸਮਾਂ ਹੋ ਹੋਇਆ ਸੀ ਅਤੇ ਗੁਰਮੀਤ ਸਿੰਘ ਦੋ ਭਰਾ ਹਨ ਅਤੇ ਮ੍ਰਿਤਕ ਅਜੇ ਕੁਆਰਾ ਹੀ ਸੀ। -PTC News


Top News view more...

Latest News view more...