Fri, Apr 19, 2024
Whatsapp

ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ)

Written by  Jashan A -- March 18th 2019 05:49 PM -- Updated: March 18th 2019 05:51 PM
ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ)

ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ)

ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ),ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਭਰ 'ਚ ਹਲਚਲ ਮੱਚ ਗਈ ਹੈ, ਜਿਸ ਦੌਰਾਨ ਵੱਖ ਵੱਖ ਪਾਰਟੀਆਂ ਵੱਲੋਂ ਮੀਟਿਗਾਂ ਜਾਰੀ ਹਨ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। [caption id="attachment_271200" align="aligncenter" width="300"]capt ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ)[/caption] ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਪਹੁੰਚੇ ਹਨ।ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ।ਉਨ੍ਹਾਂ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਲਈ ਕਈ ਮੀਟਿੰਗਾਂ ਨੂੰ ਸੰਬੋਧਨ ਕੀਤਾ। [caption id="attachment_271201" align="aligncenter" width="300"]capt ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ)[/caption] ਇਨ੍ਹਾਂ ਮੀਟਿੰਗਾਂ 'ਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਐੱਮ ਐੱਲ ਏ ਕਾਕਾ ਰਾਜਿੰਦਰ ਸਿੰਘ, ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਤੋਂ ਇਲਾਵਾ ਪ੍ਰੀਨੀਤ ਕੌਰ, ਬੀਬਾ ਜੈ ਇੰਦਰ ਕੌਰ, ਪੀ ਆਰ ਟੀ ਸੀ ਦੇ ਚੇਅਰਮੈਨ ਕੇ ਕੇ ਸ਼ਰਮਾ, ਮੇਅਰ ਸੰਜੀਵ ਬਿੱਟੂ, ਬੀਬਾ ਕਿਰਨ ਢਿਲੋਂ ਆਦਿ ਸ਼ਾਮਿਲ ਸਨ। -PTC News


Top News view more...

Latest News view more...