Advertisment

ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ)

author-image
Jashan A
Updated On
New Update
ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ)
Advertisment
ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ),ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਭਰ 'ਚ ਹਲਚਲ ਮੱਚ ਗਈ ਹੈ, ਜਿਸ ਦੌਰਾਨ ਵੱਖ ਵੱਖ ਪਾਰਟੀਆਂ ਵੱਲੋਂ ਮੀਟਿਗਾਂ ਜਾਰੀ ਹਨ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। capt ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ) ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਪਹੁੰਚੇ ਹਨ।ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ।ਉਨ੍ਹਾਂ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਲਈ ਕਈ ਮੀਟਿੰਗਾਂ ਨੂੰ ਸੰਬੋਧਨ ਕੀਤਾ। capt ਮੁੱਖ ਮੰਤਰੀ ਨੇ ਪਟਿਆਲਾ ਪਹੁੰਚ ਕੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ (ਤਸਵੀਰਾਂ) ਇਨ੍ਹਾਂ ਮੀਟਿੰਗਾਂ 'ਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਐੱਮ ਐੱਲ ਏ ਕਾਕਾ ਰਾਜਿੰਦਰ ਸਿੰਘ, ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਤੋਂ ਇਲਾਵਾ ਪ੍ਰੀਨੀਤ ਕੌਰ, ਬੀਬਾ ਜੈ ਇੰਦਰ ਕੌਰ, ਪੀ ਆਰ ਟੀ ਸੀ ਦੇ ਚੇਅਰਮੈਨ ਕੇ ਕੇ ਸ਼ਰਮਾ, ਮੇਅਰ ਸੰਜੀਵ ਬਿੱਟੂ, ਬੀਬਾ ਕਿਰਨ ਢਿਲੋਂ ਆਦਿ ਸ਼ਾਮਿਲ ਸਨ। -PTC News-
punjabi-news latest-punjabi-news patiala-news latest-patiala-news captain-amrinder-singh news-in-punjabi lok-sabha-election-news latest-lok-sabha-election-news lok-sabha-election-news-in-punjabi
Advertisment

Stay updated with the latest news headlines.

Follow us:
Advertisment