Tue, Apr 23, 2024
Whatsapp

ਪਟਿਆਲਾ: ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਕਿਉਂ!!

Written by  Jashan A -- February 03rd 2019 12:23 PM -- Updated: February 03rd 2019 12:24 PM
ਪਟਿਆਲਾ: ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਕਿਉਂ!!

ਪਟਿਆਲਾ: ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਕਿਉਂ!!

ਪਟਿਆਲਾ: ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਕਿਉਂ!!,ਪਟਿਆਲਾ: ਪਟਿਆਲਾ ਦੇ ਤਫੱਜ਼ਲਪੁਰਾ ਇਲਾਕੇ 'ਚ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਬਜ਼ੁਰਗ ਪਤੀ ਪਤਨੀ ਦੀ ਜ਼ਹਿਰ ਖਾਣ ਨਾਲ ਮੌਤ ਹੋ ਗਈ। ਉਨ੍ਹਾਂ ਦੇ ਪੁੱਤਰ ਸ਼ਾਲੀਨ ਸਿੰਗਲਾ ਨੇ ਵੀ ਜ਼ਹਿਰ ਖਾਧਾ। ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ। [caption id="attachment_250391" align="aligncenter" width="300"]pti ਪਟਿਆਲਾ: ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਕਿਉਂ!![/caption] ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਮੋਹਨ ਲਾਲ ਸਿੰਗਲਾ ਅਤੇ ਮਧੂ ਸਿੰਗਲਾ ਦੇ ਕਤਲ ਦੇ ਦੋਸ਼ ਵਿਚ ਉਨ੍ਹਾਂ ਦੇ ਪੁੱਤਰ ਸ਼ਾਲੀਨ ਸਿੰਗਲਾ (34) ਖਿਲਾਫ 302 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। [caption id="attachment_250385" align="aligncenter" width="300"]Murder ਪਟਿਆਲਾ: ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਕਿਉਂ!![/caption] ਇਸ ਘਟਨਾ ਬਾਰੇ ਐੈੱਸ. ਐੈੱਚ. ਓ. ਹਰਜਿੰਦਰ ਸਿੰਘ ਢਿੱਲੋਂ ਵੱਲੋਂ ਸਿਰਫ ਇੰਨਾ ਹੀ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿਚ ਸ਼ਾਲੀਨ ਸਿੰਗਲਾ ਖਿਲਾਫ 302 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। -PTC News


Top News view more...

Latest News view more...