ਨਿੱਜੀ ਕਾਰਨਾਂ ਕਰਕੇ ਜਨਰਲ ਜੇ. ਜੇ. ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

jj singh
ਨਿੱਜੀ ਕਾਰਨਾਂ ਕਰਕੇ ਜਨਰਲ ਜੇ. ਜੇ. ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਨਿੱਜੀ ਕਾਰਨਾਂ ਕਰਕੇ ਜਨਰਲ ਜੇ. ਜੇ. ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ,ਪਟਿਆਲਾ: ਪਟਿਆਲਾ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਵਾਲੇ ਜਨਰਲ ਜੇ. ਜੇ. ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਜੇ. ਜੇ. ਸਿੰਘ ਨੇ ਅਸਤੀਫੇ ਦਾ ਮੰਤਵ ਨਿੱਜੀ ਕਾਰਨਾਂ ਨੂੰ ਦੱਸਿਆ ਹੈ।

jj singh

ਨਿੱਜੀ ਕਾਰਨਾਂ ਕਰਕੇ ਜਨਰਲ ਜੇ. ਜੇ. ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਜੇ. ਜੇ. ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜੇ ਅਸਤੀਫੇ ਵਿਚ ਲਿਖਿਆ ਹੈ ਕਿ ਆਪਣੇ ਨਿੱਜੀ ਕਾਰਨਾਂ ਕਰਕੇ ਉਹ ਸਾਬਕਾ ਸੈਨਿਕ ਵਿੰਗ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

Shiromani akali dal

ਨਿੱਜੀ ਕਾਰਨਾਂ ਕਰਕੇ ਜਨਰਲ ਜੇ. ਜੇ. ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਜਨਰਲ ਜੇ. ਜੇ. ਸਿੰਘ ਦੇ ਪੀ. ਏ. ਨੇ ਇਸ ਅਸਤੀਫੇ ਦੀ ਪੁਸ਼ਟੀ ਕੀਤੀ ਹੈ।

Shiromani akali dal

ਨਿੱਜੀ ਕਾਰਨਾਂ ਕਰਕੇ ਜਨਰਲ ਜੇ. ਜੇ. ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

-PTC News