ਭਾਰਤ ਵਲੋਂ ਪੁਲਾੜ ‘ਚ ਮਹਾਸ਼ਕਤੀਸ਼ਾਲੀ ਦੇਸ਼ ਬਣਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਚੀਮਾ ਨੇ PM ਮੋਦੀ ਨੂੰ ਦਿੱਤੀ ਵਧਾਈ

sad
ਭਾਰਤ ਵਲੋਂ ਪੁਲਾੜ 'ਚ ਮਹਾਸ਼ਕਤੀਸ਼ਾਲੀ ਦੇਸ਼ ਬਣਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਚੀਮਾ ਨੇ PM ਮੋਦੀ ਨੂੰ ਦਿੱਤੀ ਵਧਾਈ

ਭਾਰਤ ਵਲੋਂ ਪੁਲਾੜ ‘ਚ ਮਹਾਸ਼ਕਤੀਸ਼ਾਲੀ ਦੇਸ਼ ਬਣਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਚੀਮਾ ਨੇ PM ਮੋਦੀ ਨੂੰ ਦਿੱਤੀ ਵਧਾਈ,ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਜਿਸ ਵਿਚ ਭਾਰਤ ਵਲੋਂ ਸੈਟੇਲਾਈਟ ਨੂੰ ਗਿਰਾਉਣ ਵਾਲੀ ਮਿਜ਼ਾਈਲ ਦਾ ਨਿਰਮਾਣ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਭਾਰਤ ਨਰਿੰਦਰ ਮੋਦੀ ਦੀ ਅਗਵਾਈ ਵਿਚ ਆਪਣੇ ਰੱਖਿਆ ਦੇ ਖੇਤਰ ਵਿਚ ਮੱਲਾਂ ਮਾਰ ਰਿਹਾ ਹੈ।

modi
ਭਾਰਤ ਵਲੋਂ ਪੁਲਾੜ ‘ਚ ਮਹਾਸ਼ਕਤੀਸ਼ਾਲੀ ਦੇਸ਼ ਬਣਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਚੀਮਾ ਨੇ PM ਮੋਦੀ ਨੂੰ ਦਿੱਤੀ ਵਧਾਈ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਟੈਕਨਾਲੋਜੀ ਹੀ ਹੈ। ਜਿਸ ਕਰਕੇ ਟਾਰਗੇਟ ਬੇਸਡ ਹਮਲਾ ਕੀਤਾ ਜਾ ਸਕਦਾ ਹੈ। ਇਸ ਦਾ ਸਬੂਤ ਹਾਲ ਵਿਚ ਹੀ ਬਾਲਕੋਟ ‘ਚ ਕੀਤੇ ਅਪਰੇਸ਼ਨ ਤੋਂ ਸਾਬਿਤ ਹੋਈ ਹੈ।

ਹੋਰ ਪੜ੍ਹੋ:ਕੈਪਟਨ ਨੇ ਕਿਸਾਨਾਂ ਨੂੰ ਕਰਜ਼ ਮੁਆਫੀ ਦਾ ਲਾਰਾ ਲੈ ਕੇ ਲਈਆਂ ਵੋਟਾਂ :ਸੁਖਬੀਰ ਬਾਦਲ

sad
ਭਾਰਤ ਵਲੋਂ ਪੁਲਾੜ ‘ਚ ਮਹਾਸ਼ਕਤੀਸ਼ਾਲੀ ਦੇਸ਼ ਬਣਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਚੀਮਾ ਨੇ PM ਮੋਦੀ ਨੂੰ ਦਿੱਤੀ ਵਧਾਈ

ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ ਹੈ। ਇਸ ਸੰਦੇਸ਼ ‘ਚ ਉਹਨਾਂ ਕਿਹਾ ਕਿ ਕੁਝ ਸਮੇਂ ਪਹਿਲਾਂ ਭਾਰਤ ਨੇ ਇਕ ਵੱਡੀ ਪ੍ਰਾਪਤੀ ਹਾਸਲ ਕੀਤੀ ਤੇ ਭਾਰਤ ਪੁਲਾੜ ‘ਚ ਮਹਾਸ਼ਕਤੀਸ਼ਾਲੀ ਬਣਨ ਵਾਲਾ ਚੌਥਾ ਦੇਸ਼ ਹੈ।

-PTC News