Tue, Apr 16, 2024
Whatsapp

ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼

Written by  Jashan A -- March 24th 2019 11:50 AM -- Updated: March 24th 2019 11:53 AM
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼

ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼

ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼,ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ 'ਚ ਲੁਟੇਰਿਆਂ ਵੱਲੋਂ ਬੇਖੌਫ ਹੋ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। [caption id="attachment_273577" align="aligncenter" width="300"]pti ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼[/caption] ਜਿਸ ਦੌਰਾਨ ਤਾਜ਼ਾ ਮਾਮਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਯੂਨੀਵਰਸਿਟੀ ਦੇ ਨਜ਼ਦੀਕ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਏ ਟੀ ਐਮ ਨੂੰ ਨਿਸ਼ਾਨਾ ਬਣਾਇਆ ਤੇ ਉਸ ਵਿੱਚੋਂ ਕੈਸ਼ ਲੁੱਟਣ ਦੀ ਕੋਸ਼ਿਸ਼ ਕੀਤੀ। ਹੋਰ ਪੜ੍ਹੋ: ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਸਾਲ 2019 ਦੀ ਮੁਬਾਰਕਬਾਦ ਮਿਲੀ ਜਾਣਕਾਰੀ ਮੁਤਾਬਕ ਏ ਟੀ ਐੱਮ ਵਿੱਚ 8 ਲੱਖ ਰੁਪਏ ਕੈਸ਼ ਸੀ, ਜਿਸ ਦੌਰਾਨ ਸਥਾਨਕ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਕਿ ਲੁਟੇਰਿਆਂ ਨੇ ਕਿੰਨੀ ਰਾਸ਼ੀ 'ਤੇ ਹੱਥ ਫੇਰਿਆ ਹੈ। [caption id="attachment_273578" align="aligncenter" width="300"]pti ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼[/caption] ਪੁਲਿਸ ਦਾ ਕਹਿਣਾ ਹੈ ਕਿ ਆਸ ਪਾਸ ਦੇ ਸੀਸੀਟੀਵੀ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ ਤਾਂ ਜੋ ਕੋਈ ਸੁਰਾਖ਼ ਮਿਲ ਸਕੇ। -PTC News


Top News view more...

Latest News view more...