Sat, Apr 20, 2024
Whatsapp

ਨਾਗਰਿਕਤਾ ਬਿੱਲ/ਕਨੂੰਨ ਦੇ ਖਿਲਾਫ ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀਆਂ ਵਲੋਂ ਪ੍ਰਦਰਸ਼ਨ (ਤਸਵੀਰਾਂ)

Written by  Jashan A -- December 16th 2019 05:59 PM
ਨਾਗਰਿਕਤਾ ਬਿੱਲ/ਕਨੂੰਨ ਦੇ ਖਿਲਾਫ ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀਆਂ ਵਲੋਂ ਪ੍ਰਦਰਸ਼ਨ (ਤਸਵੀਰਾਂ)

ਨਾਗਰਿਕਤਾ ਬਿੱਲ/ਕਨੂੰਨ ਦੇ ਖਿਲਾਫ ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀਆਂ ਵਲੋਂ ਪ੍ਰਦਰਸ਼ਨ (ਤਸਵੀਰਾਂ)

ਨਾਗਰਿਕਤਾ ਬਿੱਲ/ਕਨੂੰਨ ਦੇ ਖਿਲਾਫ ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀਆਂ ਵਲੋਂ ਪ੍ਰਦਰਸ਼ਨ (ਤਸਵੀਰਾਂ),ਪਟਿਆਲਾ: ਨਾਗਰਿਕਤਾ ਸੋਧ ਕਾਨੂੰਨ ਖਿਲਾਫ ਜਾਮੀਆ ਅਤੇ ਅਲੀਗੜ੍ਹ ਯੂਨੀਵਰਸਿਟੀ ਮਗਰੋਂ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀਆਂ ਵਲੋਂ ਪ੍ਰੋਟੈਸਟ ਕੀਤਾ ਜਾ ਰਿਹਾ ਹੈ। Patiala Protestਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਤ੍ਰਾ ਵਿਦਿਆਰਥੀਆਂ ਵੱਲੋਂ ਹੱਥਾਂ 'ਚ ਬੈਨਰ ਫੜ੍ਹ ਕਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੋਰ ਪੜ੍ਹੋ:ਮੋਬਾਇਲ ਪਾਸਪੋਰਟ ਸੇਵਾ ਐਪ ਨੂੰ ਲੋਕਾਂ ਨੇ ਖੂਬ ਕੀਤਾ ਪਸੰਦ, ਬਣਿਆ ਰਿਕਾਰਡ Patiala Protestਦੱਸਣਯੋਗ ਹੈ ਕਿ ਜਾਮੀਆ ਮਿਲਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕਾਨੂੰਨ ਦੇ ਵਿਰੋਧ ਦਾ ਮਾਮਲੇ ਨੂੰ ਲੈ ਕੇ ਐਤਵਾਰ ਦੀ ਸ਼ਾਮ ਨੂੰ ਜਾਮੀਆ ਨਾਲ ਲੱਗਦੇ ਇਲਾਕੇ 'ਚ ਡੀ. ਟੀ. ਸੀ. ਦੀਆਂ 3 ਬੱਸਾਂ ਨੂੰ ਅੱਗ ਲਾ ਦਿੱਤੀ ਗਈ, ਜਿਸ ਤੋਂ ਬਾਅਦ ਦੇਸ਼ ਦੀ ਰਾਜਧਾਨੀ ਇਕ ਵਾਰ ਫਿਰ ਹਿੰਸਕ ਪ੍ਰਦਰਸ਼ਨਾਂ ਕਾਰਨ ਦਹਿਲ ਉਠੀ। -PTC News


Top News view more...

Latest News view more...