Advertisment

ਪਟਿਆਲਾ-ਸਰਹਿੰਦ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ

author-image
Jashan A
Updated On
New Update
ਪਟਿਆਲਾ-ਸਰਹਿੰਦ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ
Advertisment
ਪਟਿਆਲਾ-ਸਰਹਿੰਦ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ,ਪਟਿਆਲਾ: ਤੇਜ਼ ਰਫਤਾਰ ਦੇ ਕਾਰਨ ਪੰਜਾਬ 'ਚ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਸੜਕ ਹਾਦਸਾ ਪਟਿਆਲਾ-ਸਰਹਿੰਦ ਰੋਡ 'ਤੇ ਵਾਪਰਿਆ ਹੈ, ਜਿਥੇ ਤੇਜ਼ ਰਫਤਾਰ ਕਾਰ ਦੀ ਟਰਾਲੀ ਨਾਲ ਟੱਕਰ ਹੋ ਗਈ। pti ਪਟਿਆਲਾ-ਸਰਹਿੰਦ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ ਜਿਸ ਕਾਰਨ 1 ਨੌਜਵਾਨ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਸੱਗੂ (22 ਸਾਲ) ਵਜੋਂ ਹੋਈ ਹੈ। ਅਮਰਿੰਦਰ ਪਟਿਆਲਾ ਤੋਂ ਅਕਾਲੀ ਪੱਤਰਕਾ ਦੇ ਸੀਨੀਅਰ ਪੱਤਰਕਾਰ ਸ. ਜਗਜੀਤ ਸਿੰਘ ਸੱਗੂ ਦੇ ਪੁੱਤਰ ਸਨ। ਹੋਰ ਪੜ੍ਹੋ:
Advertisment
ਬਠਿੰਡਾ ‘ਚ ਡੇਂਗੂ ਦਾ ਜਾਨਲੇਵਾ ਕਹਿਰ, ਇੱਕ ਨੌਜਵਾਨ ਦੀ ਡੇਂਗੂ ਨਾਲ ਹੋਈ ਮੌਤ pti ਪਟਿਆਲਾ-ਸਰਹਿੰਦ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ ਮਿਲੀ ਜਾਣਕਾਰੀ ਮੁਤਾਬਕ ਅਮਰਿੰਦਰ ਸਿੰਘ ਥਾਪਰ ਕਾਲਜ ਵਿੱਚ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਆਪਣੇ ਦੋਸਤਾਂ ਦੇ ਨਾਲ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਸੇਵਾ ਕਰਨ ਜਾ ਰਹੇ ਸਨ। pti ਪਟਿਆਲਾ-ਸਰਹਿੰਦ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ ਜਿਸ ਦੌਰਾਨ ਰਸਤੇ 'ਚ ਉਹਨਾਂ ਨਾਲ ਇਹ ਹਾਦਸਾ ਵਾਪਰ ਗਿਆ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjabi-news latest-punjabi-news patiala-news road-accident-news latest-patiala-news patiala-news-in-punjabi latest-road-accident-news
Advertisment

Stay updated with the latest news headlines.

Follow us:
Advertisment