ਪਟਿਆਲਾ-ਸਰਹਿੰਦ ਰੋਡ ‘ਤੇ ਆਟੋ ਤੇ ਅਲਟੋ ਕਾਰ ਦੀ ਹੋਈ ਭਿਆਨਕ ਟੱਕਰ, ਮੌਕੇ ‘ਤੇ 2 ਔਰਤਾਂ ਦੀ ਮੌਤ

acci
ਪਟਿਆਲਾ-ਸਰਹਿੰਦ ਰੋਡ 'ਤੇ ਆਟੋ ਤੇ ਅਲਟੋ ਕਾਰ ਦੀ ਹੋਈ ਭਿਆਨਕ ਟੱਕਰ, ਮੌਕੇ 'ਤੇ 2 ਔਰਤਾਂ ਦੀ ਮੌਤ

ਪਟਿਆਲਾ-ਸਰਹਿੰਦ ਰੋਡ ‘ਤੇ ਆਟੋ ਤੇ ਅਲਟੋ ਕਾਰ ਦੀ ਹੋਈ ਭਿਆਨਕ ਟੱਕਰ, ਮੌਕੇ ‘ਤੇ 2 ਔਰਤਾਂ ਦੀ ਮੌਤ,ਸਰਹਿੰਦ: ਪੰਜਾਬ ‘ਚ ਲਗਾਤਰ ਤੇਜ਼ ਰਫਤਾਰ ਦਾ ਕਹਿਰ ਵਧਦਾ ਜਾ ਰਿਹਾ ਹੈ।ਜਿਸ ਕਾਰਨ ਸੂਬੇ ‘ਚ ਕਈ ਲੋਕ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਚੁੱਕੇ ਹਨ।

acci
ਪਟਿਆਲਾ-ਸਰਹਿੰਦ ਰੋਡ ‘ਤੇ ਆਟੋ ਤੇ ਅਲਟੋ ਕਾਰ ਦੀ ਹੋਈ ਭਿਆਨਕ ਟੱਕਰ, ਮੌਕੇ ‘ਤੇ 2 ਔਰਤਾਂ ਦੀ ਮੌਤ

ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਟਿਆਲਾ-ਸਰਹਿੰਦ ਰੋਡ ‘ਤੇ ਵਾਪਰਿਆ ਹੈ। ਜਿਸ ਕਾਰਨ 2 ਔਰਤਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਹੋਰ ਪੜ੍ਹੋ:ਟਾਂਡਾ ‘ਚ ਗੈਸ ਸਿਲੰਡਰ ਫਟਣ ਨਾਲ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

acci
ਪਟਿਆਲਾ-ਸਰਹਿੰਦ ਰੋਡ ‘ਤੇ ਆਟੋ ਤੇ ਅਲਟੋ ਕਾਰ ਦੀ ਹੋਈ ਭਿਆਨਕ ਟੱਕਰ, ਮੌਕੇ ‘ਤੇ 2 ਔਰਤਾਂ ਦੀ ਮੌਤ

ਇਸ ਘਟਨਾ ਤੋਂ ਬਾਅਦ ਪਰਿਵਾਰਾਂ ‘ਚ ਸੋਗ ਦੀ ਲਹਿਰ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰ ਕਰ ਦਿੱਤੀ ਹੈ।

-PTC News