Tue, Apr 30, 2024
Whatsapp

ਪਟਿਆਲਾ: ਸਕਾਰਪੀਓ ਨੇ ਐਕਟਿਵਾ ਨੂੰ ਮਾਰੀ ਜ਼ਬਰਦਸਤ ਟੱਕਰ, ਲੜਕੀ ਦੀ ਮੌਕੇ 'ਤੇ ਮੌਤ

Written by  Jashan A -- November 28th 2019 10:48 AM
ਪਟਿਆਲਾ: ਸਕਾਰਪੀਓ ਨੇ ਐਕਟਿਵਾ ਨੂੰ ਮਾਰੀ ਜ਼ਬਰਦਸਤ ਟੱਕਰ, ਲੜਕੀ ਦੀ ਮੌਕੇ 'ਤੇ ਮੌਤ

ਪਟਿਆਲਾ: ਸਕਾਰਪੀਓ ਨੇ ਐਕਟਿਵਾ ਨੂੰ ਮਾਰੀ ਜ਼ਬਰਦਸਤ ਟੱਕਰ, ਲੜਕੀ ਦੀ ਮੌਕੇ 'ਤੇ ਮੌਤ

ਪਟਿਆਲਾ: ਸਕਾਰਪੀਓ ਨੇ ਐਕਟਿਵਾ ਨੂੰ ਮਾਰੀ ਜ਼ਬਰਦਸਤ ਟੱਕਰ, ਲੜਕੀ ਦੀ ਮੌਕੇ 'ਤੇ ਮੌਤ,ਪਟਿਆਲਾ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਅਨੇਕਾਂ ਲੋਕ ਮੌਤ ਨੂੰ ਗਲੇ ਲਗਾ ਚੁਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਟਿਆਲਾ ਵਿਖੇ ਵਾਪਰਿਆ ਹੈ, ਜਿਸ 'ਚ ਇੱਕ ਲੜਕੀ ਨੂੰ ਆਪਣੀ ਜਾਨ ਗਵਾਉਣੀ ਪਈ। Road Accidentਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਦੇ ਪਟਿਆਲੇ ਦੇ ਸਰਹੰਦੀ ਗੇਟ ਲਾਈਟਾਂ ਵਾਲੇ ਚੌਂਕ ਲਪ; ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਨੇ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰੀ। ਜਿਸ ਦੌਰਾਨ ਐਕਟਿਵਾ ਸਮੇਤ ਲੜਕਾ ਤੇ ਲੜਕੀ ਦੋਵੋਂ 10 ਫੁੱਟ ਦੂਰ ਜਾ ਕੇ ਡਿੱਗੇ। ਜਿਸ ਕਾਰਨ ਲੜਕੀ ਦੀ ਮੌਕੇ 'ਤੇ ਮੌਤ ਹੋ ਗਈ। ਹੋਰ ਪੜ੍ਹੋ: ਪਾਕਿ 'ਚ ਸਿੱਖ ਲੜਕੀ ਦੇ ਜ਼ਬਰਨ ਧਰਮ ਪਰਿਵਰਤਨ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਨੋਟਿਸ Road Accidentਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...