ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਾਂਗਰਸ ‘ਤੇ ਬੋਲਿਆ ਹਮਲਾ, ਕਿਹਾ ਇਹ

pti
ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਾਂਗਰਸ 'ਤੇ ਬੋਲਿਆ ਹਮਲਾ, ਕਿਹਾ ਇਹ

ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਾਂਗਰਸ ‘ਤੇ ਬੋਲਿਆ ਹਮਲਾ, ਕਿਹਾ ਇਹ,ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਾਂਗਰਸ ‘ਤੇ ਹਮਲਾ ਬੋਲਿਆ। ਹਮਲਾ ਬੋਲਦੇ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਸ਼ਰੇਆਮ ਪਾਰਟੀ ਦੇ ਖਿਲਾਫ ਬੋਲਿਆ ਜ਼ਾ ਰਿਹਾ ਹੈ।

ਕਾਂਗਰਸ ਦੇ ਕੌਂਸਲਰ ਵਲੋਂ ਜੋ ਭੜਾਸ ਪ੍ਰੀਨਤ ਕੌਰ ਦੇ ਸਾਹਮਣੇ ਕੱਢੀ ਇੰਸ ਦੀ ਵੀਡੀਓ ਜਿਹੜੀ ਵਾਇਰਲ ਹੋਈ ਉਸੇ ਨੂੰ ਆਧਾਰ ‘ਤੇ ਹੀ ਖਬਰਾਂ ਪ੍ਰਕਾਸ਼ਿਤ ਹੋ ਰਹੀਆਂ ਹਨ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

ਉਨ੍ਹਾਂ ਸਵਾਲ ਕੀਤਾ ਕਿ ਅਨਿਲ ਮੋਦਗਿਲ ਅਫਸਰ ਸ਼ਾਹੀ ਤੋਂ ਅਜਿਹੇ ਕਿਹੜੇ ਕੰਮ ਕਰਵਾਉਣਾ ਚਾਹੁੰਦੇ ਹਨ ਜਿਸ ਦੀ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।

-PTC News