Thu, Apr 18, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਹਲਕਾ ਪਟਿਆਲਾ 'ਚ ਕਰੇਗਾ 3 ਵਿਸ਼ਾਲ ਰੈਲੀਆਂ

Written by  Jashan A -- April 10th 2019 09:05 AM
ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਹਲਕਾ ਪਟਿਆਲਾ 'ਚ ਕਰੇਗਾ 3 ਵਿਸ਼ਾਲ ਰੈਲੀਆਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਹਲਕਾ ਪਟਿਆਲਾ 'ਚ ਕਰੇਗਾ 3 ਵਿਸ਼ਾਲ ਰੈਲੀਆਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਹਲਕਾ ਪਟਿਆਲਾ 'ਚ ਕਰੇਗਾ 3 ਵਿਸ਼ਾਲ ਰੈਲੀਆਂ,ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। [caption id="attachment_280945" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਹਲਕਾ ਪਟਿਆਲਾ 'ਚ ਕਰੇਗਾ 3 ਵਿਸ਼ਾਲ ਰੈਲੀਆਂ[/caption] ਇਸ ਦੇ ਤਹਿਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਪਟਿਆਲਾ ‘ਚ 3 ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ।ਸ਼੍ਰੋਮਣੀ ਅਕਾਲੀ ਦਲ ਵੱਲੋਂ ਸਨੌਰ, ਨਾਭਾ ਅਤੇ ਸ਼ੁਤਰਾਣਾ 'ਚ ਰੈਲੀਆਂ ਕੀਤੀਆਂ ਜਾਣਗੀਆਂ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਪਹਿਲੀ ਅਪ੍ਰੈਲ ਤੋਂ ਹਫ਼ਤਾ ਲੰਬੀ ਮੈਂਬਰਸ਼ਿਪ ਮੁਹਿੰਮ ਕਰੇਗਾ ਸ਼ੁਰੂ ਜਿਸ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਕਈ ਹੋਰ ਦਿੱਗਜ਼ ਆਗੂ ਮੌਜੂਦ ਰਹਿਣਗੇ।ਰੈਲੀਆਂ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਕਾਫੀ ਉਤਸ਼ਾਹ ਜਤਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਆਉਣ ਜਾਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। [caption id="attachment_280946" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਹਲਕਾ ਪਟਿਆਲਾ 'ਚ ਕਰੇਗਾ 3 ਵਿਸ਼ਾਲ ਰੈਲੀਆਂ[/caption] ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਤੋਂ ਐਲਾਨੇ ਗਏ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ‘ਚ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨਗੇ। -PTC News


Top News view more...

Latest News view more...