Fri, Apr 26, 2024
Whatsapp

ਪਟਿਆਲਾ: ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸ੍ਰੀ ਬਹਾਦੁਰਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

Written by  Jashan A -- April 14th 2019 01:50 PM
ਪਟਿਆਲਾ: ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸ੍ਰੀ ਬਹਾਦੁਰਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਪਟਿਆਲਾ: ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸ੍ਰੀ ਬਹਾਦੁਰਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਪਟਿਆਲਾ: ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸ੍ਰੀ ਬਹਾਦੁਰਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ,ਪਟਿਆਲਾ: ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਤੇ ਗੁਰਦਵਾਰਾ 8ਵੀਂ ਪਾਤਸ਼ਾਹੀ ਬਹਾਦੁਰਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। [caption id="attachment_282586" align="aligncenter" width="300"]sad ਪਟਿਆਲਾ: ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸ੍ਰੀ ਬਹਾਦੁਰਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ[/caption] ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਅਤੇ ਕਾਰਜਕਾਰੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਵੀ ਮੌਜੂਦ ਸਨ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸੂਬੇ ਭਰ ‘ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ [caption id="attachment_282584" align="aligncenter" width="300"]sad ਪਟਿਆਲਾ: ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸ੍ਰੀ ਬਹਾਦੁਰਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ[/caption] ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਇਸ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨ੍ਹਾ ਰਹੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਸਿੱਖ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।ਇਸ ਮੌਕੇ ਸਿੱਖ ਸ਼ਰਧਾਲੂਆਂ ਵੱਲੋਂ ਆਪਣੀ ਬਣਦੀ ਸੇਵਾ ਵੀ ਨਿਭਾਈ ਜਾ ਰਹੀ ਹੈ। [caption id="attachment_282587" align="aligncenter" width="300"]sad ਪਟਿਆਲਾ: ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸ੍ਰੀ ਬਹਾਦੁਰਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ[/caption] ਜ਼ਿਕਰਯੋਗ ਹੈ ਕਿ ਵਿਸਾਖੀ ਦਾ ਤਿਉਹਾਰ ਸਿੱਖ ਭਾਈਚਾਰੇ ਲਈ ਕਾਫੀ ਮਹੱਤਵ ਰੱਖਦਾ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। -PTC News


Top News view more...

Latest News view more...