Thu, Apr 25, 2024
Whatsapp

ਪਟਿਆਲਾ ਦੇ ਪਿੰਡ ਸ਼ੇਖੂਪੁਰ 'ਚ ਟਰਾਲੇ ਨੂੰ ਲੱਗੀ ਭਿਆਨਕ ਅੱਗ, 2 ਵਿਅਕਤੀ ਝੁਲਸੇ, ਦੇਖੋ Live ਤਸਵੀਰਾਂ

Written by  Jashan A -- June 14th 2019 06:50 PM
ਪਟਿਆਲਾ ਦੇ ਪਿੰਡ ਸ਼ੇਖੂਪੁਰ 'ਚ ਟਰਾਲੇ ਨੂੰ ਲੱਗੀ ਭਿਆਨਕ ਅੱਗ, 2 ਵਿਅਕਤੀ ਝੁਲਸੇ, ਦੇਖੋ Live ਤਸਵੀਰਾਂ

ਪਟਿਆਲਾ ਦੇ ਪਿੰਡ ਸ਼ੇਖੂਪੁਰ 'ਚ ਟਰਾਲੇ ਨੂੰ ਲੱਗੀ ਭਿਆਨਕ ਅੱਗ, 2 ਵਿਅਕਤੀ ਝੁਲਸੇ, ਦੇਖੋ Live ਤਸਵੀਰਾਂ

ਪਟਿਆਲਾ ਦੇ ਪਿੰਡ ਸ਼ੇਖੂਪੁਰ 'ਚ ਟਰਾਲੇ ਨੂੰ ਲੱਗੀ ਭਿਆਨਕ ਅੱਗ, 2 ਵਿਅਕਤੀ ਝੁਲਸੇ, ਦੇਖੋ Live ਤਸਵੀਰਾਂ,ਪਟਿਆਲਾ: ਪਟਿਆਲਾ ਦੇ ਨਜ਼ਦੀਕ ਸ਼ੇਖੂਪੁਰ ਚ ਗੁਰਦੁਆਰਾ ਢੱਡਰੀਆਂ ਵਾਲਾ ਦੇ ਸਾਹਮਣੇ ਇੱਕ ਟਰਾਲੇ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ 2 ਵਿਅਕਤੀ ਝੁਲਸ ਗਏ ਹਨ। ਜਿਸ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ ਹੈ। ਹੋਰ ਪੜ੍ਹੋ:ਜੰਮੂ-ਕਸ਼ਮੀਰ: ਅਨੰਤਨਾਗ ‘ਚ ਅੱਤਵਾਦੀ ਹਮਲਾ, CRPF ਦੇ 3 ਜਵਾਨ ਸ਼ਹੀਦ (ਵੀਡੀਓ) ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦੇ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਇੱਕ ਟਰਾਲੇ ਨੂੰ ਦੂਜੀ ਬੈਟਰੀ ਨਾਲ ਸਟਾਰਟ ਕਰਨ ਦੇ ਚੱਕਰ 'ਚ ਸਪਾਰਕ ਨਾਲ ਟਰਾਲੇ ਨੂੰ ਅੱਗ ਲੱਗ ਗਈ। -PTC News


Top News view more...

Latest News view more...