ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ATM ਲੁੱਟਣ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ

Patiala Punjabi University front ATM Robbery Young Arrested
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ATM ਲੁੱਟਣ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ATM ਲੁੱਟਣ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ:ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਏ.ਟੀ.ਐਮ. ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਇਸ ਸਬੰਧੀ ਪਟਿਆਲਾ ਸਿਟੀ ਦੇ ਐਸ.ਪੀ. ਹਰਮਨ ਹਾਂਸ ਨੇ ਪ੍ਰੈਸ ਕਾਨਫਰੰਸ ਕੀਤੀ ਹੈ।

Patiala Punjabi University front ATM Robbery Young Arrested
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ATM ਲੁੱਟਣ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ

ਇਸ ਦੌਰਾਨ ਐਸ.ਪੀ. ਹਰਮਨ ਹਾਂਸ ਨੇ ਦੱਸਿਆ ਹੈ ਕਿ ਦੋਸ਼ੀ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ ,ਜੋ ਬਹਾਦੁਰਗੜ੍ਹ ਦਾ ਰਹਿਣ ਵਾਲਾ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਦੋਸ਼ੀ ਨੌਜਵਾਨ ਕੁਲਦੀਪ ਸਿੰਘ ਨੇ ਵਿਦੇਸ਼ ਜਾਣ ਦੀ ਚਾਹਤ ਦੇ ਚਲਦਿਆਂ ਏ.ਟੀ.ਐੱਮ ਲੁੱਟਣ ਦੀ ਕੋਸ਼ਿਸ਼ ਕੀਤੀ ਸੀ।

Patiala Punjabi University front ATM Robbery Young Arrested
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ATM ਲੁੱਟਣ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ

ਦੱਸ ਦੇਈਏ ਕਿ ਸ਼ਨੀਵਾਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਜ਼ਦੀਕ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਏ.ਟੀ.ਐਮ ਨੂੰ ਨਿਸ਼ਾਨਾ ਬਣਾਇਆ ਤੇ ਉਸ ਵਿੱਚੋਂ ਕੈਸ਼ ਲੁੱਟਣ ਦੀ ਕੋਸ਼ਿਸ਼ ਕੀਤੀ ਸੀ।ਮਿਲੀ ਜਾਣਕਾਰੀ ਮੁਤਾਬਕ ਏ.ਟੀ.ਐੱਮ ਵਿੱਚ 8 ਲੱਖ ਰੁਪਏ ਕੈਸ਼ ਸੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਅਜਨਾਲਾ ‘ਚ ਵਿਜੀਲੈਂਸ ਵਿਭਾਗ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

-PTCNews