Sat, Apr 27, 2024
Whatsapp

ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ,ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ

Written by  Shanker Badra -- March 18th 2019 08:59 AM -- Updated: March 18th 2019 09:06 AM
ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ,ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ

ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ,ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ

ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ,ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ:ਪਟਿਆਲਾ : ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਅੱਜ ਚੌਥੇ ਦਿਨ ਵੀ ਜਾਰੀ ਹੈ।ਇਸ ਦੌਰਾਨ ਵਿਦਿਆਰਥੀਆਂ ਨੇ ਅੱਜ ਤੋਂ ਹੋਣ ਵਾਲੇ ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ।ਇਸ ਸਮੇਂ ਯੂਨੀਵਰਸਿਟੀ ਦੇ ਚਾਂਸਲਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਦਾ ਇੰਤਜ਼ਾਰ ਕਿ ਜਾ ਰਿਹਾ ਹੈ ਅਤੇ ਚਾਂਸਲਰ ਨਾਲ ਮੀਟਿੰਗ ਵਿਚ ਹੱਲ ਨਿਕਲਣ ਦੀ ਸੰਭਾਵਨਾ ਹੈ। [caption id="attachment_270829" align="aligncenter" width="300"]Patiala Rajiv Gandhi National University Students fourth day Protest ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ,ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ[/caption] ਦਰਅਸਲ 'ਚ ਬੀਤੇ ਦਿਨੀਂ ਮੈੱਸ ਦੇ ਘਟੀਆ ਖਾਣੇ ਨੂੰ ਲੈ ਕੇ ਯੂਨੀਵਰਸਿਟੀ ਅੰਦਰ ਹੰਗਾਮਾ ਹੋ ਗਿਆ ਸੀ।ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਆਵਾਜ਼ ਚੁੱਕਣ ਦੇ ਵਿਰੋਧ ਵਿੱਚ 6 ਵਿਦਿਆਰਥੀਆਂ ਨੂੰ ਸਸਪੈਂਡ ਕਰਕੇ ਯੂਨੀਵਰਸਿਟੀ ਤੋਂ ਬਾਹਰ ਕੱਢ ਦਿੱਤਾ ਸੀ। [caption id="attachment_270826" align="aligncenter" width="225"]Patiala Rajiv Gandhi National University Students fourth day Protest ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ,ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ[/caption] ਜਿਸ ਤੋਂ ਬਾਅਦ ਰੋਸ ਵਜੋਂ ਸਾਰੀ ਯੂਨੀਵਰਸਿਟੀ ਉਨ੍ਹਾਂ 6 ਵਿਦਿਆਰਥੀਆਂ ਦੀ ਹਮਾਇਤ 'ਤੇ ਉੱਤਰ ਆਈ ਸੀ ਅਤੇ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਮੈੱਸ ਦੇ ਘਟੀਆ ਖਾਣੇ ਦੇ ਵਿਰੁੱਧ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਖਿਲਾਫ਼ ਸੜਕ 'ਤੇ ਹੀ ਡੇਰੇ ਲੈ ਲਏ ਸਨ। [caption id="attachment_270831" align="aligncenter" width="300"]Patiala Rajiv Gandhi National University Students fourth day Protest ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ,ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ[/caption] ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀ ਪਿਛਲੇ 4 ਦਿਨਾਂ ਤੋਂ ਸੜਕ 'ਤੇ ਯੂਨੀਵਰਸਿਟੀ ਪ੍ਰਬੰਧਕਾਂ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।ਇਸ ਮੌਕੇ ਪੁਲਿਸ ਵੀ ਵੱਡੀ ਗਿਣਤੀ ਵਿੱਚ ਮੌਜੂਦ ਹੈ। -PTCNews


Top News view more...

Latest News view more...