Wed, May 8, 2024
Whatsapp

ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ,ਵਰਕਰਾਂ 'ਚ ਭਾਰੀ ਉਤਸ਼ਾਹ

Written by  Shanker Badra -- October 07th 2018 10:38 AM
ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ,ਵਰਕਰਾਂ 'ਚ ਭਾਰੀ ਉਤਸ਼ਾਹ

ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ,ਵਰਕਰਾਂ 'ਚ ਭਾਰੀ ਉਤਸ਼ਾਹ

ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ,ਵਰਕਰਾਂ 'ਚ ਭਾਰੀ ਉਤਸ਼ਾਹ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ।ਇਹ ਰੈਲੀ ਪਟਿਆਲਾ-ਸੰਗਰੂਰ ਰੋਡ 'ਤੇ ਪਿੰਡ ਮਹਿਮਦਪੁਰ 'ਚ ਕੀਤੀ ਜਾ ਰਹੀ ਹੈ। ਅਕਾਲੀ ਦਲ ਦੀ ਇਸ ਰੈਲੀ ਵਿਚ ਨਿਊ ਮੋਤੀ ਮਹਿਲ ਨਿਸ਼ਾਨੇ 'ਤੇ ਹੋਵੇਗਾ।ਇਹ ਰੈਲੀ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਵੇਗੀ। ਇਸ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ 'ਚ ਪਹੁੰਚੇ ਸ਼ੁਰੂ ਹੋ ਗਏ ਹਨ।ਇਸ ਰੈਲੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਹੈ। -PTCNews


Top News view more...

Latest News view more...