Mon, Apr 29, 2024
Whatsapp

ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

Written by  Shanker Badra -- August 20th 2019 10:38 AM
ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ:ਪਟਿਆਲਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ। [caption id="attachment_330587" align="aligncenter" width="300"]Patiala -Sangrur Bypass Road Accident , One Death ,3 injured ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ[/caption] ਜਿਥੇ ਲੜਕੇ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਦੀ ਕਾਰ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਅੱਜ ਸਵੇਰੇ 6 ਵਜੇ ਦੇ ਕਰੀਬ ਵਾਪਰਿਆ ਹੈ।ਇਸ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਹੈ ਅਤੇ 3 ਹੋਰ ਜ਼ਖਮੀ ਹੋ ਗਏ ਹਨ। [caption id="attachment_330588" align="aligncenter" width="300"]Patiala -Sangrur Bypass Road Accident , One Death ,3 injured ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਹੀਆਂ : ਸਤਲੁਜ ਦਰਿਆ ‘ਤੇ ਬਣੇ ਧੁੱਸੀ ਬੰਨ੍ਹ ‘ਚ ਪਿਆ ਵੱਡਾ ਪਾੜ , ਫ਼ਸਲਾਂ ਦਾ ਭਾਰੀ ਨੁਕਸਾਨ ਮਿਲੀ ਜਾਣਕਾਰੀ ਅਨੁਸਾਰ ਜਦੋਂ ਇਹ ਪਰਿਵਾਰ ਵਾਪਸ ਆ ਰਿਹਾ ਸੀ ਤਾਂ ਪਟਿਆਲਾ - ਸੰਗਰੂਰ ਬਾਈਪਾਸ 'ਤੇ ਪਾਸਿਆਣਾ ਕੋਲ ਕਾਰ ਖਤਾਨਾਂ 'ਚ ਜਾ ਡਿੱਗੀ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਹ ਪਰਿਵਾਰ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਦਾ ਰਹਿਣ ਵਾਲਾ ਸੀ ਅਤੇ ਕਾਰ ਚਾਲਕ ਉਨੀਂਦਰਾ ਹੋਣ ਕਰਕੇ ਕਾਰ ਪਲਟੀ ਹੈ। -PTCNews


Top News view more...

Latest News view more...