Advertisment

ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

author-image
Shanker Badra
Updated On
New Update
ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ
Advertisment
ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ:ਪਟਿਆਲਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ। Patiala -Sangrur Bypass Road Accident , One Death ,3 injured ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ਜਿਥੇ ਲੜਕੇ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਦੀ ਕਾਰ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਅੱਜ ਸਵੇਰੇ 6 ਵਜੇ ਦੇ ਕਰੀਬ ਵਾਪਰਿਆ ਹੈ।ਇਸ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਹੈ ਅਤੇ 3 ਹੋਰ ਜ਼ਖਮੀ ਹੋ ਗਏ ਹਨ। Patiala -Sangrur Bypass Road Accident , One Death ,3 injured ਪੁੱਤ ਨੂੰ ਕੈਨੇਡਾ ਦਾ ਜਹਾਜ਼ ਚੜ੍ਹਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਹੀਆਂ : ਸਤਲੁਜ ਦਰਿਆ ‘ਤੇ ਬਣੇ ਧੁੱਸੀ ਬੰਨ੍ਹ ‘ਚ ਪਿਆ ਵੱਡਾ ਪਾੜ , ਫ਼ਸਲਾਂ ਦਾ ਭਾਰੀ ਨੁਕਸਾਨ ਮਿਲੀ ਜਾਣਕਾਰੀ ਅਨੁਸਾਰ ਜਦੋਂ ਇਹ ਪਰਿਵਾਰ ਵਾਪਸ ਆ ਰਿਹਾ ਸੀ ਤਾਂ ਪਟਿਆਲਾ - ਸੰਗਰੂਰ ਬਾਈਪਾਸ 'ਤੇ ਪਾਸਿਆਣਾ ਕੋਲ ਕਾਰ ਖਤਾਨਾਂ 'ਚ ਜਾ ਡਿੱਗੀ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਹ ਪਰਿਵਾਰ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਦਾ ਰਹਿਣ ਵਾਲਾ ਸੀ ਅਤੇ ਕਾਰ ਚਾਲਕ ਉਨੀਂਦਰਾ ਹੋਣ ਕਰਕੇ ਕਾਰ ਪਲਟੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment