Tue, Apr 23, 2024
Whatsapp

ਪਟਿਆਲਾ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁ: ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- December 01st 2019 01:14 PM -- Updated: December 01st 2019 01:15 PM
ਪਟਿਆਲਾ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁ: ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁ: ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁ: ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ,ਪਟਿਆਲਾ: ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਟਿਆਲਾ ਪਹੁੰਚੇ, ਜਿਥੇ ਉਹਨਾਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਹਨਾਂ ਨੇ ਗੁਰਬਾਣੀ ਵੀ ਸਰਵਣ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਜਸਮੇਰ ਸਿੰਘ ਲਾਛੜੂ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸਵਿੰਦਰ ਸਿੰਘ ਸਭਰਵਾਲ, ਪਟਿਆਲਾ ਦੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜ਼ਾਜ਼ ਆਦਿ ਵੀ ਮੌਜੂਦ ਹਨ। -PTC News


Top News view more...

Latest News view more...