ਪਟਨਾ ਸਾਹਿਬ: ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਣੇਗੀ ਵਿਸ਼ਾਲ ਇਮਾਰਤ, ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਧਾਰਮਿਕ ਸਖਸ਼ੀਅਤਾਂ ਨਾਲ ਮਿਲ ਕੇ ਰੱਖਿਆ ਨੀਂਹ ਪੱਥਰ

Bihar CM Nitish Kumar with religious leaders jointly lays foundation stone of Gurudwara Guru Nanak Sheetal Kund

ਪਟਨਾ ਸਾਹਿਬ: ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਣੇਗੀ ਵਿਸ਼ਾਲ ਇਮਾਰਤ, ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਧਾਰਮਿਕ ਸਖਸ਼ੀਅਤਾਂ ਨਾਲ ਮਿਲ ਕੇ ਰੱਖਿਆ ਨੀਂਹ ਪੱਥਰ,ਪਟਨਾ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਵਿਸ਼ਾਲ ਇਮਾਰਤ ਬਣਾਈ ਜਾਵੇਗੀ। ਜਿਸ ਦੌਰਾਨ ਅੱਜ ਗਿਆਨੀ ਇਕਬਾਲ ਸਿੰਘ ਜਥੇਦਾਰ ਪਟਨਾ ਸਾਹਿਬ ਨੇ ਅਰਦਾਸ ਕੀਤੀ।

Bihar CM Nitish Kumar with religious leaders jointly lays foundation stone of Gurudwara Guru Nanak Sheetal Kund
ਪਟਨਾ ਸਾਹਿਬ: ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਣੇਗੀ ਵਿਸ਼ਾਲ ਇਮਾਰਤ, ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਧਾਰਮਿਕ ਸਖਸ਼ੀਅਤਾਂ ਨਾਲ ਮਿਲ ਕੇ ਰੱਖਿਆ ਨੀਂਹ ਪੱਥਰ

ਅਰਦਾਸ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਗਿਆਨੀ ਹਰਪ੍ਰੀਤ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਵਤਾਰ ਸਿੰਘ ਹਿਤ ਅਤੇ ਬਾਬਾ ਮਹਿੰਦਰ ਸਿੰਘ ਯੂ ਕੇ ਵੱਲੋਂ ਨਵੇਂ ਗੁਰਦੁਆਰਾ ਸਾਹਿਬ ਜੀ ਦਾ ਨੀਂਹ ਪੱਥਰ ਰੱਖਿਆ ਗਿਆ।

Bihar CM Nitish Kumar with religious leaders jointly lays foundation stone of Gurudwara Guru Nanak Sheetal Kund
ਪਟਨਾ ਸਾਹਿਬ: ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਣੇਗੀ ਵਿਸ਼ਾਲ ਇਮਾਰਤ, ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਧਾਰਮਿਕ ਸਖਸ਼ੀਅਤਾਂ ਨਾਲ ਮਿਲ ਕੇ ਰੱਖਿਆ ਨੀਂਹ ਪੱਥਰ

ਇਸ ਮੌਕੇ ਬਿਹਾਰ ਦੇ ਮੁਖ ਮੰਤਰੀ ਨੀਤੀਸ਼ ਕੁਮਾਰ ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਬਣਾਉਣ ਲਈ ਮੁੱਖ ਮੰਤਰੀ ਬਿਹਾਰ ਨੇ ਢਾਈ ਏਕੜ ਜਗ੍ਹਾ ਦਿੱਤੀ।

Bihar CM Nitish Kumar with religious leaders jointly lays foundation stone of Gurudwara Guru Nanak Sheetal Kund
ਪਟਨਾ ਸਾਹਿਬ: ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਣੇਗੀ ਵਿਸ਼ਾਲ ਇਮਾਰਤ, ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਧਾਰਮਿਕ ਸਖਸ਼ੀਅਤਾਂ ਨਾਲ ਮਿਲ ਕੇ ਰੱਖਿਆ ਨੀਂਹ ਪੱਥਰ

ਇਸ ਦੌਰਾਨ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲੰਗਰ ਹਾਲ, ਪਾਰਕਿੰਗ ਅਤੇ ਅਤਿ ਸੁੰਦਰ ਦਰਬਾਰ ਸਾਹਿਬ ਬਣਾਇਆ ਜਾਵੇਗਾ। ਗੁਰਦੁਆਰਾ ਸ਼ੀਤਲ ਕੁੰਡ ਰਾਜਗੀਰ ਦੀ ਨਵੀਂ ਇਮਾਰਤ ਦੀ ਕਾਰ ਸੇਵਾ ਅੱਜ ਆਰੰਭ ਕੀਤੀ ਜਾਵੇਗੀ।ਦੱਸ ਦੇਈਏ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਨੇ ਕਾਰ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਇੰਗਲੈਂਡ ਨੂੰ ਸੋਂਪੀ ਹੈ।

Bihar CM Nitish Kumar with religious leaders jointly lays foundation stone of Gurudwara Guru Nanak Sheetal Kund
ਪਟਨਾ ਸਾਹਿਬ: ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਣੇਗੀ ਵਿਸ਼ਾਲ ਇਮਾਰਤ, ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਧਾਰਮਿਕ ਸਖਸ਼ੀਅਤਾਂ ਨਾਲ ਮਿਲ ਕੇ ਰੱਖਿਆ ਨੀਂਹ ਪੱਥਰ

ਇਸ ਮੌਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਛਾ ਪ੍ਰਗਟਾਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤਕ ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਦੀ ਨਵੀਂ ਇਮਾਰਤ ਸੰਗਤ ਅਰਪਣ ਕੀਤੀ ਜਾਵੇਗੀ। ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ ਤੇ ਮਨਾ ਕੇ ਆਪਣਾ ਫਰਜ ਪੂਰਾ ਕੀਤਾ ਹੈ।

-PTC News