Advertisment

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ

author-image
Shanker Badra
Updated On
New Update
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ
Advertisment
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ:ਪਟਨਾ : ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਬਹੁਤ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ।Patna Sahib Nagar Kirtan Palki sahib flowers With Special decorationਓਥੇ ਹੀ ਪਟਨਾ ਸਾਹਿਬ ਵਿਖੇ ਸਜਾਏ ਜਾਣ ਵਾਲੇ ਅਲੌਕਿਕ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਵੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਜਾ ਰਹੀ ਹੈ।ਇਨ੍ਹਾਂ ਤਸਵੀਰਾਂ ਰਾਹੀਂ ਸੰਗਤਾਂ ਘਰ ਵਿਚ ਬੈਠ ਕੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ। Patna Sahib Nagar Kirtan Palki sahib flowers With Special decoration

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਵਿਖੇ ਹੋਇਆ ਸੀ, ਜਿਸ ਦੌਰਾਨ ਪਟਨਾ ਸਾਹਿਬ ‘ਚ ਮਨਾਇਆ ਜਾਣ ਵਾਲਾ ਸ੍ਰੀ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ‘ਚ ਪ੍ਰਸਿੱਧ ਹੈ।ਇਸ ਗੁਰਦੁਆਰੇ ‘ਚ ਗੁਰੂ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। Patna Sahib Nagar Kirtan Palki sahib flowers With Special decoration

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਲਈ ਪਾਲਕੀ ਸਾਹਿਬ ਦੀ ਫੁੱਲਾਂ ਨਾਲ ਕੀਤੀ ਗਈ ਵਿਸ਼ੇਸ਼ ਸਜਾਵਟ ,ਦੇਖੋ ਤਸਵੀਰਾਂ ਇਸ ਪ੍ਰਕਾਸ਼ ਪੁਰਬ ਮੌਕੇ ਸਥਾਨਕ ਲੋਕਾਂ ਦੇ ਨਾਲ -ਨਾਲ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ।ਗੁਰਦੁਆਰੇ ਅੰਦਰ ਲੱਗੀ ਰੰਗ ਬਦਲੀ ਰੋਸ਼ਨੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੀ ਹੈ।ਜਿਸ ਦੌਰਾਨ ਉੱਮੀਦ ਕੀਤੀ ਜਾ ਰਹੀ ਹੈ ਕਿ ਵੱਡੀ ਮਾਤਰਾ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਣਗੀਆਂ। -PTCNews-
latest-news india-latest-news news-in-punjabi news-in-punjab patna-sahib-news nagar-kirtan-news palki-sahib-news special-decoration-news
Advertisment

Stay updated with the latest news headlines.

Follow us:
Advertisment