ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਅਲੌਕਿਕ ਸਜਾਵਟ, ਦੇਖੋ ਤਸਵੀਰਾਂ

patna sahib
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਅਲੌਕਿਕ ਸਜਾਵਟ, ਦੇਖੋ ਤਸਵੀਰਾਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਅਲੌਕਿਕ ਸਜਾਵਟ, ਦੇਖੋ ਤਸਵੀਰਾਂ,ਪਟਨਾ ਸਾਹਿਬ: ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਬਹੁਤ ਸ਼ਾਨਦਾਰ ਤਰੀਕੇ ਨਾਲ ਸਜਾਇਆ ਗਿਆ ਹੈ। ਦਰਬਾਰ ਸਾਹਿਬ ਨੂੰ ਦੇਖਦਿਆਂ ਹੀ ਮਨ ਖੁਸ਼ ਹੋਣ ਲੱਗਦਾ ਹੈ।

patna sahib
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਅਲੌਕਿਕ ਸਜਾਵਟ, ਦੇਖੋ ਤਸਵੀਰਾਂ

ਦਰਬਾਰ ਸਾਹਿਬ ਨੂੰ ਦੇਖਦਿਆਂ ਹੀ ਘਰ ਵਿਚ ਬੈਠੇ ਲੋਕਾਂ ਲਈ ਦੇ ਦਰਬਾਰ ਦੇ ਅੰਦਰ ਦੇ ਦਰਸ਼ਨ ਕਰ ਸਕਦੇ ਹਨ।ਗੁਰਦੁਆਰਾ ਸਾਹਿਬ ਜੀ ਦਾ ਨਜ਼ਾਰਾ ਮਨ ਨੂੰ ਮੋਹਿਤ ਕਰਨ ਵਾਲਾ ਹੈ।

patna sahib
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਅਲੌਕਿਕ ਸਜਾਵਟ, ਦੇਖੋ ਤਸਵੀਰਾਂ

ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਵਿਖੇ ਹੋਇਆ ਸੀ, ਜਿਸ ਦੌਰਾਨ ਪਟਨਾ ਸਾਹਿਬ ‘ਚ ਮਨਾਇਆ ਜਾਣ ਵਾਲਾ ਸ੍ਰੀ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ‘ਚ ਪ੍ਰਸਿੱਧ ਹੈ। ਇਸ ਗੁਰਦੁਆਰੇ ‘ਚ ਗੁਰੂ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

patna sahib
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਅਲੌਕਿਕ ਸਜਾਵਟ, ਦੇਖੋ ਤਸਵੀਰਾਂ

ਪ੍ਰਕਾਸ਼ ਪੁਰਬ ‘ਚ ਸਥਾਨਕ ਲੋਕਾਂ ਦੇ ਨਾਲ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ। ਗੁਰਦੁਆਰੇ ਅੰਦਰ ਲੱਗੀ ਰੰਗ ਬਦਲੀ ਰੋਸ਼ਨੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੀ ਹੈ।ਜਿਸ ਦੌਰਾਨ ਉੱਮੀਦ ਕੀਤੀ ਜਾ ਰਹੀ ਹੈ ਕਿ ਵੱਡੀ ਮਾਤਰਾ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਣਗੀਆਂ।

-PTC News