ਅਕਾਲੀ ਵਿਧਾਇਕ ਪਵਨ ਟੀਨੂੰ ਦੀ ਰਿਹਾਇਸ਼ ਨੇੜੇ ਬਜ਼ੁਰਗ ਨਾਲ ਵਾਪਰੀ ਲੁੱਟ ਖੋਹ ਦੀ ਵਾਰਦਾਤ

ਅਕਾਲੀ ਵਿਧਾਇਕ ਪਵਨ ਟੀਨੂੰ ਦੀ ਰਿਹਾਇਸ਼ ਨੇੜੇ ਬਜ਼ੁਰਗ ਨਾਲ ਵਾਪਰੀ ਘਟਨਾ, ਹੋਈ ਲੁੱਟ ਖੋਹ
ਅਕਾਲੀ ਵਿਧਾਇਕ ਪਵਨ ਟੀਨੂੰ ਦੀ ਰਿਹਾਇਸ਼ ਨੇੜੇ ਬਜ਼ੁਰਗ ਨਾਲ ਵਾਪਰੀ ਘਟਨਾ, ਹੋਈ ਲੁੱਟ ਖੋਹ

ਪੰਜਾਬ ਦੇ ਸ਼ਹਿਰ ਜਲੰਧਰ ‘ਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।

ਪੀਟੀਸੀ ਰਿਪੋਰਟਰ ਪਤਰਸ ਮਸੀਹ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ, ਅਕਾਲੀ ਵਿਧਾਇਕ ਪਵਨ ਟੀਨੂੰ ਦੀ ਰਿਹਾਇਸ਼ ਨੇੜੇ ਇੱਕ ਬਜ਼ੁਰਗ ਔਰਤ ਕੋਲੋਂ ਲੁਟੇਰਿਆਂ ਵੱਲੋਂ ਪਰਸ ਖੋਹਣ ਦੀ ਵਾਰਦਾਤ ਸਾਹਮਣੇ ਆਈ ਹੈ।
ਅਕਾਲੀ ਵਿਧਾਇਕ ਪਵਨ ਟੀਨੂੰ ਦੀ ਰਿਹਾਇਸ਼ ਨੇੜੇ ਬਜ਼ੁਰਗ ਨਾਲ ਵਾਪਰੀ ਘਟਨਾ, ਹੋਈ ਲੁੱਟ ਖੋਹਦੱਸਣਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਪਵਨ ਟੀਨੂੰ ਦੀ ਮਾਤਾ ਨਾਲ ਵੀ ਲੁੱਟ ਖੋਹ ਦੀ ਵਾਰਦਾਤ ਹੋਈ ਸੀ।

ਸ਼ਹਿਰ ‘ਚ ਲੁਟੇਰਿਆਂ ‘ਤੇ ਪੁਲਿਸ ਦੀ ਢਿੱਲੀ ਪੈਂਦੀ ਪਕੜ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ।

—PTC News