ਪੰਜਾਬ ਜਮਹੂਰੀ ਗਠਜੋੜ ਨੇ ਸੁਖਪਾਲ ਖਹਿਰਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ

PDA Sukhpal khaira Lok Sabha halqa Bathinda Candidate declared

ਪੰਜਾਬ ਜਮਹੂਰੀ ਗਠਜੋੜ ਨੇ ਸੁਖਪਾਲ ਖਹਿਰਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ:ਚੰਡੀਗੜ੍ਹ : ਪੰਜਾਬ ਡੈਮੋਕਰੇਟਿਕ ਅਲਾਇੰਸ ਗੱਠਜੋੜ ਨੇ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਹੈ।

PDA Sukhpal khaira Lok Sabha halqa Bathinda Candidate declared
ਪੰਜਾਬ ਜਮਹੂਰੀ ਗਠਜੋੜ ਨੇ ਸੁਖਪਾਲ ਖਹਿਰਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ

ਇਸ ਸੰਬੰਧੀ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੱਤੀ ਹੈ।

PDA Sukhpal khaira Lok Sabha halqa Bathinda Candidate declared
ਪੰਜਾਬ ਜਮਹੂਰੀ ਗਠਜੋੜ ਨੇ ਸੁਖਪਾਲ ਖਹਿਰਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ

ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਮਹੂਰੀ ਗੱਠਜੋੜ ਵੱਲੋਂ ਜੋਰ ਪਾਓਣ ‘ਤੇ ਇਹ ਫੈਸਲਾ ਕੀਤਾ ਹੈ।ਇਸ ਮੌਕੇ ਸੁਖਪਾਲ ਸਿੰਘ ਖਹਿਰਾ ਤੋਂ ਇਲਾਵਾ ਗਠਜੋੜ ਦੇ ਹੋਰ ਆਗੂ ਵੀ ਮੌਜੂਦ ਸਨ।
-PTCNews