Thu, Apr 25, 2024
Whatsapp

ਕੇਂਦਰੀ ਮੰਤਰੀ ਦੇ ਨਿੱਜੀ ਸਹਾਇਕ ਨੇ ਕੀਤੀ ਖੁਦਕੁਸ਼ੀ

Written by  Joshi -- August 21st 2018 11:51 AM
ਕੇਂਦਰੀ ਮੰਤਰੀ ਦੇ ਨਿੱਜੀ ਸਹਾਇਕ ਨੇ ਕੀਤੀ ਖੁਦਕੁਸ਼ੀ

ਕੇਂਦਰੀ ਮੰਤਰੀ ਦੇ ਨਿੱਜੀ ਸਹਾਇਕ ਨੇ ਕੀਤੀ ਖੁਦਕੁਸ਼ੀ

ਕੇਂਦਰੀ ਮੰਤਰੀ ਦੇ ਨਿੱਜੀ ਸਹਾਇਕ ਨੇ ਕੀਤੀ ਖੁਦਕੁਸ਼ੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਨਿੱਜੀ ਸਹਾਇਕ ਵਜੋਂ ਕੰਮ ਕਰ ਰਹੇ 31 ਸਾਲ ਦੇ ਇੱਕ ਵਿਅਕਤੀ ਨੇ ਨਵੀਂ ਦਿੱਲੀ ਵਿੱਚ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕੁੰਦਨ ਕੁਮਾਰ ਨੇ 20 ਅਗਸਤ ਨੂੰ ਸਰੋਜ਼ਨੀ ਨਗਰ ਦੇ ਨੇੜੇ ਉਨ੍ਹਾਂ ਦੇ ਨਿਵਾਸ 'ਤੇ ਸਵੇਰੇ ਕਰੀਬ 2:25 ਵਜੇ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰ ਲਈ। "ਸਾਨੂੰ ਸਵੇਰੇ 2:25 ਵਜੇ ਪੁਲਿਸ ਕੰਟਰੋਲ ਰੂਮ (ਪੀ ਸੀ ਆਰ) ਵਿਖੇ ਇਕ ਫੋਨ ਆਇਆ। ਫੌਰੀ ਕਾਰਵਾਈ 'ਤੇ, ਮ੍ਰਿਤਕ ਨੂੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਪੋਸਟਮਾਰਟਮ ਤੋਂ ਬਾਅਦ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ ਗਈ ਹੈ। —PTC News


Top News view more...

Latest News view more...