Sun, Apr 28, 2024
Whatsapp

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

Written by  Jashan A -- December 30th 2018 01:28 PM
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ ,ਨਵੀਂ ਦਿੱਲੀ: ਪਿਛਲੇ ਕੁਝ ਸਮੇਂ ਤੋਂ ਦੇਸ਼ ਭਰ 'ਚ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਿਸ ਦੌਰਾਨ ਅੱਜ ਵੀ ਤੇਲ ਦੀਆਂ ਕੀਮਤਾਂ 'ਚ ਕਟੌਤੀ ਦਰਜ ਕੀਤੀ। ਇਹਨਾਂ ਤੇਲ ਦੀਆਂ ਕੀਮਤਾਂ ਘਟਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। [caption id="attachment_234328" align="aligncenter" width="300"]petrol ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ[/caption] ਉਧਰ ਦੁਆਰੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਹੋ ਰਹੀਆਂ ਹਨ।ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 'ਚ 20 ਪੈਸੇ ਅਤੇ ਡੀਜ਼ਲ ਦੀ ਕੀਮਤ 23 ਪੈਸੇ ਘੱਟ ਹੋਈ ਹੈ। ਹੋਰ ਪੜ੍ਹੋ: ਘੱਟ ਹੋਈਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ,ਜਾਣੋਂ ਅੱਜ ਦਾ ਰੇਟ ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 69.04 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਮੁੰਬਈ 'ਚ 74.76 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 71.15 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 71.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। [caption id="attachment_234329" align="aligncenter" width="300"]petrol ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ[/caption] ਉਥੇ ਹੀ ਜੇਕਰ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ 'ਚ ਡੀਜ਼ਲ 63.09 ਰੁਪਏ ਪ੍ਰਤੀ ਲੀਟਰ ਮੁੰਬਈ 'ਚ ਇਸ ਦੀ ਕੀਮਤ 66.01 ਰੁਪਏ, ਕੋਲਕਾਤਾ 'ਚ 64.84 ਰੁਪਏ ਅਤੇ ਚੇਨਈ 'ਚ 66.59 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। -PTC News


Top News view more...

Latest News view more...