Wed, Apr 24, 2024
Whatsapp

ਘੱਟ ਹੋਈਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ,ਜਾਣੋਂ ਅੱਜ ਦਾ ਰੇਟ

Written by  Shanker Badra -- October 23rd 2018 04:22 PM -- Updated: October 23rd 2018 04:27 PM
ਘੱਟ ਹੋਈਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ,ਜਾਣੋਂ ਅੱਜ ਦਾ ਰੇਟ

ਘੱਟ ਹੋਈਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ,ਜਾਣੋਂ ਅੱਜ ਦਾ ਰੇਟ

ਘੱਟ ਹੋਈਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ,ਜਾਣੋਂ ਅੱਜ ਦਾ ਰੇਟ:ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧਣ ਤੋਂ ਬਾਅਦ ਅੱਜ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ਵਿੱਚ ਪੈਟਰੋਲ 'ਚ 10 ਪੈਸੇ ਤੇ ਡੀਜ਼ਲ 'ਚ 7 ਪੈਸੇ ਪ੍ਰਤੀ ਲੀਟਰ ਕਟੌਤੀ ਹੋਈ ਹੈ।ਇਸ ਤਰ੍ਹਾਂ ਦਿੱਲੀ ਵਿਚ ਪੈਟਰੋਲ 81.34 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 74.85 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ਵਿੱਚ ਪੈਟਰੋਲ 'ਚ 10 ਪੈਸੇ ਤੇ ਡੀਜ਼ਲ 'ਚ 8 ਪੈਸੇ ਪ੍ਰਤੀ ਲੀਟਰ ਕਟੌਤੀ ਹੋਈ ਹੈ।ਇਸ ਤਰ੍ਹਾਂ ਦਿੱਲੀ ਵਿਚ ਪੈਟਰੋਲ 86.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 78.46 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। -PTCNews


Top News view more...

Latest News view more...