Petrol Diesel Price: ਅੱਜ ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
Petrol Diesel Price: ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਅੱਜ ਡੀਜ਼ਲ ਦੀ ਕੀਮਤ 34 ਪੈਸੇ ਵਧ ਕੇ 37 ਪੈਸੇ ਹੋ ਗਈ ਹੈ, ਜਦੋਂ ਕਿ ਪੈਟਰੋਲ ਦੀ ਕੀਮਤ 26 ਤੋਂ 30 ਪੈਸੇ ਵਧੀ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 102.94 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ਵਿੱਚ ਪੈਟਰੋਲ ਦੀ ਕੀਮਤ 108.96 ਰੁਪਏ ਅਤੇ ਡੀਜ਼ਲ ਦੀ ਕੀਮਤ 99.17 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 103.65 ਰੁਪਏ ਅਤੇ ਡੀਜ਼ਲ ਦੀ ਕੀਮਤ 94.53 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ 100.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.93 ਰੁਪਏ ਪ੍ਰਤੀ ਲੀਟਰ ਹੈ।
ਜਾਣੋ ਪੈਟਰੋਲ-ਡੀਜ਼ਲ ਦੇ Rate
ਅੱਜ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ।
ਦਿੱਲੀ
ਡੀਜ਼ਲ ਦੀ ਕੀਮਤ - 91.42
ਪੈਟਰੋਲ ਦੀ ਕੀਮਤ 102.94
ਮੁੰਬਈ
ਡੀਜ਼ਲ ਦੀ ਕੀਮਤ - 99.17
ਪੈਟਰੋਲ ਦੀ ਕੀਮਤ-108.96
Petrol-Diesel Price : ਅੱਜ ਫ਼ਿਰ ਵਧੀਆਂ ਪੈਟਰੋਲ -ਡੀਜ਼ਲ ਦੀਆਂ ਕੀਮਤਾਂ , ਪੜ੍ਹੋ ਕਿੰਨਾ ਹੋਇਆ ਵਾਧਾ
ਕੋਲਕਾਤਾ
ਡੀਜ਼ਲ ਦੀ ਕੀਮਤ 94.53
ਪੈਟਰੋਲ ਦੀ ਕੀਮਤ-103.65
ਚੇਨਈ
ਡੀਜ਼ਲ ਦੀ ਕੀਮਤ 95.93
ਪੈਟਰੋਲ ਦੀ ਕੀਮਤ-100.49
-PTC News