Sat, Apr 27, 2024
Whatsapp

ਇੱਕ ਵਾਰ ਫਿਰ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਰੇਟ

Written by  Jashan A -- July 25th 2019 05:31 PM
ਇੱਕ ਵਾਰ ਫਿਰ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਰੇਟ

ਇੱਕ ਵਾਰ ਫਿਰ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਰੇਟ

ਇੱਕ ਵਾਰ ਫਿਰ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਵਧ ਰਹੀਆਂ ਪੈਟਰੋਲ ਦੀਆਂ ਕੀਮਤਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਸੀ। ਪਰ ਅੱਜ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ, ਕਿਉਂਕਿ ਅੱਜ ਪੈਟਰੋਲ ਦੀਆਂ ਕੀਮਤਾਂ 'ਚ ਕਟੌਤੀ ਦਰਜ ਕੀਤੀ ਗਈ ਹੈ। ਅੱਜ ਪੈਟਰੋਲ ਦੀ ਕੀਮਤ ਜਿਥੇ 6 ਪੈਸੇ ਘਟ ਹੋਈ ਹੈ ਉੱਧਰ ਡੀਜ਼ਲ ਦੀ ਕੀਮਤ ਵੀ 6 ਪੈਸੇ ਘਟ ਹੋਈ ਹੈ। ਦਿੱਲੀ 'ਚ ਪੈਟਰੋਲ 73.35 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਉੱਧਰ ਡੀਜ਼ਲ 66.18 ਰੁਪਏ ਲੀਟਰ ਮਿਲ ਰਿਹਾ ਹੈ। ਹੋਰ ਪੜ੍ਹੋ: ਨਵੰਬਰ ਮਹੀਨੇ 'ਚ ਪੈਟਰੋਲ 4 ਤੇ ਡੀਜ਼ਲ 3 ਰੁਪਏ ਹੋਇਆ ਸਸਤਾ ਮੁੰਬਈ 'ਚ ਪੈਟਰੋਲ 78.96 ਰੁਪਏ ਲੀਟਰ ਮਿਲ ਰਿਹਾ ਹੈ ਉੱਧਰ ਡੀਜ਼ਲ 69.36 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਚੇਨਈ 'ਚ ਪੈਟਰੋਲ 76.18 ਰੁਪਏ ਲੀਟਰ ਮਿਲ ਰਿਹਾ ਹੈ ਜਦੋਂਕੀ ਡੀਜ਼ਲ 69.90 ਰੁਪਏ ਲੀਟਰ ਮਿਲ ਰਿਹਾ ਹੈ। ਕੋਲਕਾਤਾ 'ਚ ਪੈਟਰੋਲ 75.85 ਰੁਪਏ ਲੀਟਰ ਮਿਲ ਰਿਹਾ ਹੈ ਜਦੋਂਕਿ ਡੀਜ਼ਲ 68.29 ਰੁਪਏ ਲੀਟਰ ਵਿਕ ਰਿਹਾ ਹੈ। -PTC News


Top News view more...

Latest News view more...